ਪੰਜਾਬ ਐਲਪੀਯੂ ਮਾਮਲੇ ਨੂੰ ਲੈ ਕੇ ਬੋਲੇ ਰਾਜਾ ਵੜਿੰਗ/ ਕਾਨੂੰਨ ਵਿਵਸਥਾ ਨੂੰ ਲੈ ਕੇ ਚੁੱਕੇ ਸਵਾਲ/ ਸਥਿਤੀ ਸਾਭਣ ’ਚ ਫੇਲ੍ਹ ਹੋਣ ਦੇ ਇਲਜ਼ਾਮ By admin - September 28, 2026 0 1 Facebook Twitter Pinterest WhatsApp ਕਾਂਗਰਸ ਦੇ ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਐਲਪੀਯੂ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਨਿਸ਼ਾਨੇ ਤੇ ਲਿਆ ਹੈ। ਰਾਜਾ ਵੜਿੰਗ ਨੇ ਕਿਹਾ ਕਿ ਪੰਜਾਬ ਦੀ ਅਮਨ-ਕਾਨੂੰਨ ਦੀ ਹਾਲਤ ਪੂਰੀ ਤਰ੍ਹਾਂ ਵਿਗੜ ਚੁੱਕੀ ਹੈ ਪਰ ਸਰਕਾਰ ਮੂਕ ਦਰਸ਼ਕ ਬਣੀ ਹੋਈ ਹੈ। ਕੋਠੀਆਂ ’ਤੇ ਕਬਜ਼ਿਆਂ ਬਾਰੇ ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਰੁਲ ਰਹੇ ਨੇ ਪਰ ਬਾਹਰੀ ਲੋਕਾਂ ਨੂੰ ਸਰਕਾਰੀ ਕੋਠੀਆਂ ਵਿਚ ਬਿਠਾਇਆ ਹੋਇਆ ਹੈ। ਦਿੱਲੀ ਦੇ ਮੰਤਰੀ ਵੱਲੋਂ ਇਕ ਵਿਅਕਤੀ ਨੂੰ ਥੱਪੜ ਮਾਮਲੇ ਬਾਰੇ ਉਨ੍ਹਾਂ ਕਿਹਾ ਕਿ ਕਿਸੇ ਨੂੰ ਵੀ ਕਿਸੇ ਦੂਜੇ ਤੇ ਹੱਥ ਚੁੱਕਣ ਦਾ ਕੋਈ ਅਧਿਕਾਰ ਨਹੀਂ ਹੈ, ਇਸ ਲਈ ਇਹ ਘਟਨਾ ਅਤੀ ਨਿੰਦਣਯੋਗ ਹੈ।