ਪਰਮਿੰਦਰ ਸਿੰਘ ਝੋਟਾ ਕਤਲ ਦੀ ਜਾਂਚ ਸੀਬਾਈਆ ਹਵਾਲੇ/ ਮਜੀਠੀਆ ਵੱਲੋਂ ਜਾਂਚ ਸੀਬੀਆਈ ਨੂੰ ਦੇਣ ਦਾ ਸਵਾਗਤ/ ਕਿਹਾ, ਭਾਰੀ ਦਬਾਅ ਦੇ ਚਲਦਿਆਂ ਮਜਬੂਰ ਹੋਈ ਸਰਕਾਰ

0
2

ਅਕਾਲੀ ਆਗੂ ਬਿਕਰਮ ਮਜੀਠੀਆ ਨੇ ਪਰਮਿੰਦਰ ਸਿੰਘ ਝੋਟਾ ਕਤਲ ਕੇਸ ਦੀ ਜਾਂਚ ਸੀਬੀਆਈ ਹਵਾਲੇ ਕਰਨ ਦਾ ਸਵਾਗਤ ਕੀਤਾ ਹੈ। ਬਿਕਰਮ ਮਜੀਠੀਆ ਨੇ ਕਿਹਾ ਕਿ ਪੰਜਾਬ ਸਰਕਾਰ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਵੱਲੋਂ ਲੜੇ ਜਾ ਰਹੇ ਸੰਘਰਸ਼ ਦੇ ਚਲਦਿਆਂ ਮਾਮਲੇ ਦੀ ਜਾਂਚ ਸੀਬੀਆਈ ਹਵਾਲੇ ਕਰਨ ਲਈ ਰਾਜ਼ੀ ਹੋਈ ਹੈ, ਜੋ ਪਰਮਿੰਦਰ ਝੋਟਾ ਲਈ ਇਨਸਾਫ ਮੰਗ ਰਹੇ ਪਰਿਵਾਰ ਤੇ ਜਥੇਬੰਦੀਆਂ ਦੀ ਵੱਡੀ ਜਿੱਤ ਹੈ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਪੁਲਿਸ ਨੇ ਸਹੀ ਢੰਗ ਨਾਲ ਆਪਣਾ ਕੰਮ ਕੀਤਾ ਹੁੰਦਾ ਤਾਂ ਪਰਮਿੰਦਰ ਸਿੰਘ ਝੋਟਾ ਦੀ ਜਾਨ ਬੱਚ ਸਕਦੀ ਸੀ।

LEAVE A REPLY

Please enter your comment!
Please enter your name here