ਪੰਜਾਬ ਗੁਰਦਾਸਪੁਰ ’ਚ ਸੁੰਨੇ ਘਰ ’ਤੇ ਚੋਰਾ ਦਾ ਧਾਵਾਂ/ ਕੀਮਤੀ ਦੇ ਗਹਿਣੇ ਤੇ ਨਕਦੀ ਲੈ ਕੇ ਫਰਾਰ/ ਬਾਹਰ ਖਾਣਾ ਖਾਣ ਗਿਆ ਸੀ ਪਰਿਵਾਰ By admin - October 21, 2026 0 1 Facebook Twitter Pinterest WhatsApp ਗੁਰਦਾਸਪੁਰ ਦੇ ਮੁਹੱਲਾ ਇਸਲਾਮਾਬਾਦ ਵਿੱਚ ਚੋਰੀ ਦੀ ਵਾਰਦਾਤ ਸਾਹਮਣੇ ਆਈ ਹੈ। ਗੀਤਾ ਭਵਨ ਰੋਡ ਸਥਿਤ ਇੱਕ ਘਰ ਵਿੱਚੋਂ ਚੋਰ ਲੱਖਾਂ ਰੁਪਏ ਦੇ ਸੋਨੇ ਦੇ ਗਹਿਣੇ ਅਤੇ ਇੱਕ ਹਜ਼ਾਰ ਰੁਪਏ ਦੀ ਨਕਦੀ ਚੋਰੀ ਕਰਕੇ ਫ਼ਰਾਰ ਹੋ ਗਏ। ਜਾਣਕਾਰੀ ਮੁਤਾਬਕ, ਪਰਿਵਾਰ ਰਾਤ ਦੇ ਖਾਣੇ ਲਈ ਘਰੋਂ ਬਾਹਰ ਗਿਆ ਹੋਇਆ ਸੀ। ਇਸੇ ਦੌਰਾਨ ਚੋਰਾਂ ਨੇ ਘਰ ਵਿੱਚ ਦਾਖ਼ਲ ਹੋ ਕੇ ਅਲਮਾਰੀਆਂ ਦੀ ਫਰੋਲਾ-ਫਰਾਲੀ ਕੀਤੀ ਅਤੇ ਕੀਮਤੀ ਸਾਮਾਨ ਲੈ ਕੇ ਫ਼ਰਾਰ ਹੋ ਗਏ। ਪਰਿਵਾਰ ਨੇ ਵਾਰਦਾਤ ਲਈ ਨਸ਼ਈ ਨੌਜਵਾਨਾਂ ’ਤੇ ਸ਼ੰਕਾ ਜਾਹਰ ਕੀਤੀ ਹੈ।