ਪੰਜਾਬ ਜਲੰਧਰ ਵਿਖੇ ਹੋਇਆ ਦਿਵਿਤ ਔਲਖ ਦਾ ਅੰਤਿਮ ਸੰਸਕਾਰ/ ਹਜ਼ਾਰਾਂ ਲੋਕਾਂ ਨੇ ਨਮ ਅੱਖਾਂ ਨਾਲ ਦਿੱਤੀ ਅੰਤਿਮ ਵਿਦਾਈ/ ਵੱਡੀ ਗਿਣਤੀ ਲੋਕ ਤੇ ਵੱਖ ਵੱਖ ਹਸਤੀਆਂ ਰਹੀਆਂ ਮੌਜੂਦ By admin - November 3, 2026 0 4 Facebook Twitter Pinterest WhatsApp ਸਪੀਡ ਰਿਕਾਰਡ ਕੰਪਨੀ ਦੇ ਮਾਲਕ ਦਿਨੇਸ਼ ਔਲਖ ਦੇ ਪੁੱਤਰ ਦਿਵਿਤ ਔਲਖ ਦਾ ਅੱਜ ਗਮਗੀਨ ਮਾਹੌਲ ਵਿੱਚ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਮਾਡਲ ਟਾਊਨ ਸ਼ਮਸ਼ਾਨ ਘਾਟ ਵਿਖੇ ਹਜ਼ਾਰਾਂ ਲੋਕਾਂ ਨੇ ਨਮ ਅੱਖਾਂ ਨਾਲ ਦਿਵਿਤ ਨੂੰ ਅੰਤਿਮ ਵਿਦਾਈ ਦਿੱਤੀ। ਜ਼ਿਕਰਯੋਗ ਹੈ ਕਿ ਦਿਵਿਤ ਔਲਖ ਬੀਤੇ ਦਿਨੀਂ ਸੜਕ ਹਾਦਸੇ ਦਾ ਸ਼ਿਕਾਰ ਹੋ ਗਏ ਸਨ। ਅੰਤਿਮ ਸੰਸਕਾਰ ਮੌਕੇ ਸੰਗੀਤ, ਗਾਇਕੀ, ਕਲਾ, ਸਿਨੇਮਾ ਅਤੇ ਸਮਾਜਿਕ ਖੇਤਰ ਨਾਲ ਜੁੜੀਆਂ ਕਈ ਨਾਮਵਰ ਸ਼ਖਸੀਅਤਾਂ ਨੇ ਪਹੁੰਚ ਕੇ ਸ਼ਰਧਾ ਦੇ ਫੁੱਲ ਭੇਟ ਕੀਤੇ।