ਅੰਮ੍ਰਿਤਸਰ ਪੁਲਿਸ ਦੀ ਨੌਜਵਾਨਾਂ ਨੂੰ ਖਾਸ ਅਪੀਲ/ ਧਮਕੀ ਕਾਲਾਂ ਤੇ ਫਿਰੌਤੀ ਤੋਂ ਰਹਿਣ ਦੀ ਨਸੀਹਤ/ ਗਲਤ ਰਸਤੇ ਨਾਲ ਭਵਿੱਖ ਬਰਬਾਦ ਹੋਣ ਦੀ ਚਿਤਾਵਨੀ

0
1

ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਵੱਲੋਂ ਨੌਜਵਾਨਾਂ ਨੂੰ ਗੈਰ-ਕਾਨੂੰਨੀ ਗਤੀਵਿਧੀਆਂ ਤੋਂ ਦੂਰ ਰਹਿਣ ਦੀ ਅਪੀਲ ਕੀਤੀ ਹੈ। ਪੁਲਿਸ ਨੇ ਖ਼ਾਸ ਤੌਰ ‘ਤੇ ਧਮਕੀ ਭਰੀਆਂ ਕਾਲਾਂ ਕਰਨ ਅਤੇ ਫਿਰੌਤੀ ਮੰਗਣ ਵਰਗੇ ਅਪਰਾਧਾਂ ਤੋਂ ਬਚਣ ਦੀ ਸਲਾਹ ਦਿੱਤੀ ਹੈ। ਪੁਲਿਸ ਦਾ ਕਹਿਣਾ ਹੈ ਕਿ ਅਜਿਹੇ ਗਲਤ ਕੰਮ ਨੌਜਵਾਨਾਂ ਦੇ ਭਵਿੱਖ ਨੂੰ ਹਨੇਰੇ ਵੱਲ ਧੱਕ ਸਕਦੇ ਹਨ ਅਤੇ ਉਨ੍ਹਾਂ ਨੂੰ ਕਾਨੂੰਨੀ ਕਾਰਵਾਈ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਇਸ ਦੇ ਨਾਲ ਹੀ ਪੁਲਿਸ ਨੇ ਭਰੋਸਾ ਦਿੱਤਾ ਹੈ ਕਿ ਗਲਤ ਰਸਤੇ ‘ਤੇ ਪਏ ਨੌਜਵਾਨਾਂ ਨੂੰ ਮੁੱਖ ਧਾਰਾ ਵਿੱਚ ਵਾਪਸ ਲਿਆਉਣ ਲਈ ਹਰ ਸੰਭਵ ਸਹਾਇਤਾ ਕੀਤੀ ਜਾਵੇਗੀ। ਪੁਲਿਸ ਨੇ ਨੌਜਵਾਨਾਂ ਨੂੰ ਚੰਗੇ ਰਸਤੇ ਉਤੇ ਚੱਲ ਕੇ ਆਪਣਾ ਭਵਿੱਖ ਸੰਵਾਰਨ ਅਤੇ ਸਮਾਜ ਦੀ ਤਰੱਕੀ ਵਿੱਚ ਯੋਗਦਾਨ ਪਾਉਣ ਦੀ ਅਪੀਲ ਕੀਤੀ ਹੈ। ਕਮਿਸ਼ਨਰੇਟ ਪੁਲਿਸ ਨੇ ਸਪੱਸ਼ਟ ਕੀਤਾ ਹੈ ਕਿ ਨੌਜਵਾਨਾਂ ਨੂੰ ਗਲਤ ਰਸਤੇ ਤੋਂ ਵਾਪਸ ਲਿਆ ਕੇ ਸਮਾਜ

LEAVE A REPLY

Please enter your comment!
Please enter your name here