ਮਜੀਠਾ ਬਾਜ਼ਾਰ ‘ਚ ਨੌਜਵਾਨ ਦਾ ਵੀਡੀਓ ਵਾਇਰਲ/ ਨਸ਼ੇ ਦੀ ਹਾਲਤ ‘ਚ ਝੂਲਦਾ ਨਜ਼ਰ ਆਇਆ ਨੌਜਵਾਨ/ ਵਾਇਰਲ ਵੀਡੀਓ ਨੇ ਮੁੜ ਖੜ੍ਹੇ ਕੀਤੇ ਸਵਾਲ

0
3

ਅੰਮ੍ਰਿਤਸਰ ਦੇ ਮਜੀਠਾ ਤੋਂ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ, ਜਿਸ ਵਿੱਚ ਇੱਕ ਨੌਜਵਾਨ ਕਥਿਤ ਤੌਰ ‘ਤੇ ਨਸ਼ੇ ਦੀ ਹਾਲਤ ਵਿੱਚ ਨਜ਼ਰ ਆ ਰਿਹਾ ਹੈ। ਵੀਡੀਓ ਵਿੱਚ ਨੌਜਵਾਨ ਨੂੰ ਠੀਕ ਤਰ੍ਹਾਂ ਖੜ੍ਹੇ ਹੋਣ ਅਤੇ ਤੁਰਨ ਵਿੱਚ ਮੁਸ਼ਕਲ ਆ ਰਹੀ ਹੈ। ਮਜੀਠਾ ਦੇ ਬਾਜ਼ਾਰ ਵਿੱਚ ਬਣੀ ਦੱਸੀ ਜਾ ਰਹੀ ਇਸ ਵੀਡੀਓ ਨੇ ਇਲਾਕੇ ਵਿੱਚ ਨਸ਼ੇ ਦੇ ਮੁੱਦੇ ਨੂੰ ਲੈ ਕੇ ਮੁੜ ਸਵਾਲ ਖੜ੍ਹੇ ਕਰ ਦਿੱਤੇ ਹਨ। ਹਾਲਾਂਕਿ, ਵੀਡੀਓ ਵਿੱਚ ਨਜ਼ਰ ਆ ਰਹੇ ਨੌਜਵਾਨ ਦੇ ਨਸ਼ਾ ਕਰਨ ਦੀ ਪੁਸ਼ਟੀ ਅਧਿਕਾਰਤ ਤੌਰ ‘ਤੇ ਨਹੀਂ ਹੋਈ।

LEAVE A REPLY

Please enter your comment!
Please enter your name here