ਮੋਗਾ ਪੁਲਿਸ ਵੱਲੋਂ ਹਥਿਆਰਾਂ ਸਮੇਤ ਇਕ ਕਾਬੂ; ਦੋ ਪਿਸਟਲ, ਤੇ ਦੋ ਜਿੰਦਾ ਕਾਰਤੂਸ ਬਰਾਮਦ

0
59

ਮੋਗਾ ਪੁਲਿਸ ਨੇ ਦੋ ਪਿਸਟਲ ਤੇ ਦੋ ਕਾਰਤੂਸਾਂ ਸਮੇਤ ਇਕ ਸਖਸ ਨੂੰ ਗ੍ਰਿਫਤਾਰ ਕੀਤਾ ਐ। ਫੜੇ ਗਏ ਮੁਲਜਮ ਦੀ ਪਛਾਣ ਅਰਸ਼ਦੀਪ ਸਿੰਘ ਵਾਸੀ ਪਿੰਡ ਦੌਲਤਪੁਰਾ ਨੀਵਾ, ਮੋਗਾ ਵਜੋਂ ਹੋਈ ਐ। ਪੁਲਿਸ ਦੇ ਦੱਸਣ ਮੁਤਾਬਕ ਮੁਲਜਮ ਤੇ ਪਹਿਲਾਂ ਵੀ ਦਸ ਮਾਮਲੇ ਦਰਜ ਨੇ। ਉਸ ਦੇ ਦੋ ਸਾਥੀ ਅਜੇ ਫਰਾਰ ਨੇ ਜਿਨ੍ਹਾਂ ਦੀ ਭਾਲ ਕੀਤੀ ਜਾ ਰਹੀ ਐ। ਪੁਲਿਸ ਵੱਲੋਂ ਮੁਲਜਮ ਦਾ ਅਦਾਲਤ ਵਿਚੋਂ ਰਿਮਾਂਡ ਲੈ ਕੇ ਅਗਲੀ ਪੁਛਗਿੱਛ ਕੀਤੀ ਜਾਵੇਗੀ, ਜਿਸ ਦੌਰਾਨ ਹੋਰ ਖੁਲਾਸੇ ਹੋਣ ਦੀ ਉਮੀਦ ਐ।

LEAVE A REPLY

Please enter your comment!
Please enter your name here