ਜਲੰਧਰ ’ਚ ਰੋਡਵੇਜ ਕਾਮਿਆਂ ਦਾ ਪ੍ਰਦਰਸ਼ਨ; ਧਰਨਾ ਲਾ ਕੇ ਰਾਸ਼ਟਰੀ ਰਾਜ ਮਾਰਗ ਕੀਤਾ ਜਾਮ

0
16

ਪੰਜਾਬ ਰੋਡਵੇਜ਼ ਦੇ ਕਰਮਚਾਰੀਆਂ ਨੇ ਅੱਜ ਰਾਸ਼ਟਰੀ ਰਾਜ ਮਾਰਗ ’ਤੇ ਧਰਨਾ ਲਾ ਕੇ ਸਰਕਾਰ ਖਿਲਾਫ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨਕਾਰੀ ਮੁਲਾਜਮਾਂ ਦਾ ਇਲਜਾਮ ਸੀ ਕਿ ਉਹ ਸਰਕਾਰ ਤੋਂ ਆਪਣੀਆਂ ਮੰਗਾਂ ਮੰਨਣ ਦੀ ਲਗਾਤਾਰ ਮੰਗ ਕਰ ਰਹੇ ਹਨ ਪਰ ਸਰਕਾਰ ਕੋਈ ਧਿਆਨ ਨਹੀਂ ਦੇ ਰਹੀ, ਜਿਸ ਦੇ ਚਲਦਿਆਂ ਉਨ੍ਹਾਂ ਨੇ ਅੱਜ ਪੰਜਾਬ ਭਰ ਅੰਦਰ ਰੋਸ ਪ੍ਰਦਰਸ਼ਨ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਛੇਤੀ ਮੰਗਾਂ ਨਾ ਮੰਨੀਆਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਇਸੇ ਦੌਰਾਨ ਪੁਲਿਸ ਪ੍ਰਸ਼ਾਸਨ ਨੇ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਹੋਏ ਸਨ।

LEAVE A REPLY

Please enter your comment!
Please enter your name here