ਕਪੂਰਥਲਾ ’ਚ ਖੜ੍ਹੀ ਕਾਰ ’ਚੋਂ ਸਾਮਾਨ ਚੋਰੀ; ਕਾਰ ਦਾ ਸ਼ੀਸ਼ਾ ਤੋੜ ਕੇ ਸਾਮਾਨ ਲੈ ਕੇ ਫਰਾਰ

0
23

 

ਕਪੂਰਥਲਾ ਵਿਚ ਘਰ ਦੇ ਬਾਹਰ ਖੜ੍ਹੀ ਕਾਰ ਨੂੰ ਚੋਰ ਵੱਲੋਂ ਨਿਸ਼ਾਨਾ ਬਣਾਉਣ ਦੀ ਖਬਰ ਸਾਹਮਣੇ ਆਈ ਐ। ਚੋਰ ਕਾਰ ਦਾ ਸ਼ੀਸ਼ਾ ਤੋੜ ਕੇ ਅੰਦਰੋਂ ਕੀਮਤੀ ਸਾਮਾਨ ਚੋਰੀ ਕਰ ਕੇ ਫਰਾਰ ਹੋ ਗਿਆ। ਚੋਰੀ ਦੀ ਘਟਨਾ ਸੀਸੀਟੀਵੀ ਕੈਮਰੇ ਵਿਚ ਕੈਦ ਹੋ ਗਈ ਐ। ਸਾਹਮਣੇ ਆਈ ਸੀਸੀਟੀਵੀ ਫੁਟੇਜ ਵਿਚ ਇਕ ਅਣਪਛਾਤਾ ਵਿਅਕਤੀ ਕਾਰ ਦਾ ਸ਼ੀਸ਼ਾ ਤੋੜ ਕੇ ਸਾਮਾਨ ਚੋਰੀ ਕਰ ਕੇ ਫਰਾਰ ਹੁੰਦਾ ਦਿਖਾਈ ਦੇ ਰਿਹਾ ਐ। ਪੁਲਿਸ ਨੇ ਸੀਸੀਟੀਵੀ ਫੁਟੇਜ ਦੇ ਆਧਾਰ ਤੇ ਚੋਰ ਦੀ ਭਾਲ ਸ਼ੁਰੂ ਕਰ ਦਿੱਤੀ ਐ।

LEAVE A REPLY

Please enter your comment!
Please enter your name here