ਤਰਨ ਤਾਰਨ ਪੁਲਿਸ ਨੇ ਕੱਢਿਆ ਫਲੈਗ ਮਾਰਚ; ਜ਼ਿਮਨੀ ਚੋਣ ਦੇ ਚਲਦਿਆਂ ਵਰਤੀ ਜਾ ਰਹੀ ਚੌਕਸੀ

0
50

 

ਤਰਨ ਤਾਰਨ ਵਿਖੇ ਹੋਣ ਜਾ ਰਹੀਆਂ ਜਿਮਨੀ ਚੋਣਾਂ ਨੂੰ ਲੈ ਕੇ ਜਿੱਥੇ ਚੋਣ ਅਖਾੜਾ ਪੂਰੀ ਤਰ੍ਹਾਂ ਭਖਿਆ ਹੋਇਆ ਹੈ ਉੱਥੇ ਪੁਲਿਸ ਪ੍ਰਸ਼ਾਸਨ ਵੀ ਪੂਰੀ ਹਰਕਤ ’ਚ ਦਿਖਾਈ ਦੇ ਰਿਹਾ ਜਿਸ ਨੂੰ ਲੈ ਕੇ ਜਿਲ੍ਹਾ ਪੁਲਿਸ ਵੱਲੋਂ ਸ਼ਹਿਰ ਵਿਚ ਫਲੈਗ ਮਾਰਚ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸਐਸਪੀ ਡਾ. ਰਵਜੋਤ ਕੈਰ ਗਰੇਵਾਲ ਨੇ ਕਿਹਾ ਕਿ ਜ਼ਿਮਨੀ ਚੋਣ ਦੇ ਮੱਦੇਨਜ਼ਰ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਰੋਡ ਮਾਰਚ ਕੱਢਿਆ ਜਾ ਰਿਹਾ ਹੈ। ਉਹਨਾਂ ਕਿਹਾ ਪੁਲਿਸ ਪ੍ਰਸ਼ਾਸਨ ਪੂਰੀ ਤਰ੍ਹਾਂ ਚੌਕਸ ਐ ਅਤੇ ਕਿਸੇ ਨੂੰ ਵੀ ਕਾਨੂੰਨ ਤੋੜਣ ਦੀ ਆਗਿਆ ਨਹੀਂ ਦਿੱਤੀ ਜਾਵੇਗੀ।

LEAVE A REPLY

Please enter your comment!
Please enter your name here