ਹੁਸ਼ਿਆਰਪੁਰ ’ਚ ਮਸੇਰੇ ਭਰਾ ’ਤੇ ਰੇਪ ਦੇ ਇਲਜ਼ਾਮ; ਪੁਲਿਸ ਕੋਲ ਸ਼ਿਕਾਇਤ ਦੇ ਕੇ ਮੰਗਿਆ ਇਨਸਾਫ਼

0
28

 

ਹੁਸ਼ਿਆਰਪੁਰ ਤੋਂ ਰਿਸ਼ਤਿਆਂ ਨੂੰ ਤਾਰ-ਤਾਰ ਕਰਦੀ ਖਬਰ ਸਾਹਮਣੇ ਆਈ ਐ। ਇੱਥੇ ਇਕ ਮਸੇਰੇ ਭਰਾ ’ਤੇ ਆਪਣੀ ਮਾਸੀ ਦੀ ਕੁੜੀ ਨਾਲ ਗਲਤ ਕੰਮ ਕਰਨ ਦੇ ਇਲਜਾਮ ਲੱਗੇ ਨੇ। ਘਟਨਾ ਹੁਸ਼ਿਆਰਪੁਰ ਦੇ ਪਿੰਡ ਬੋਹਣ ਦੀ ਐ। ਪੀੜਤਾਂ ਨੇ ਪੁਲਿਸ ਕੋਲ ਸ਼ਿਕਾਇਤ ਦੇ ਕੇ ਇਨਸਾਫ ਮੰਗਿਆ ਐ। ਪੀੜਤਾਂ ਦੇ ਦੱਸਣ ਮੁਤਾਬਕ ਉਸ ਦਾ ਮਾਸੀ ਦਾ ਮੁੰਡਾ ਉਨ੍ਹਾਂ ਦੇ ਘਰ ਆਇਆ ਸੀ, ਜਿੱਥੇ ਉਸ ਨੇ ਉਸ ਨਾਲ ਗਲਤ ਕੰਮ ਕੀਤਾ। ਪੀੜਤਾ ਨੇ ਪੁਲਿਸ ਕੋਲ ਸ਼ਿਕਾਇਤ ਦੇ ਕੇ ਇਨਸਾਫ ਦੀ ਮੰਗ ਕੀਤੀ ਐ। ਉਧਰ ਪੁਲਿਸ ਨੇ ਜਾਂਚ ਤੋਂ ਬਾਅਦ ਬਣਦੀ ਕਾਰਵਾਈ ਦੀ ਗੱਲ ਕਹੀ ਐ।

LEAVE A REPLY

Please enter your comment!
Please enter your name here