ਤਰਨ ਤਾਰਨ ਚੋਣ ਦੌਰਾਨ ਲਾਈਵ ਹੋਏ ਅਕਾਲੀ ਆਗੂ; ਪੁਲਿਸ ’ਤੇ ਬਿਨਾਂ ਵਜ੍ਹਾ ਪ੍ਰੇਸ਼ਾਨ ਕਰਨ ਦੇ ਇਲਜ਼ਾਮ

0
52

ਤਰਨ ਤਾਰਨ ਜ਼ਿਮਨੀ ਚੋਣ ਲੜ ਰਹੀ ਅਕਾਲੀ ਉਮੀਦਵਾਰ ਸੁਖਵਿੰਦਰ ਕੌਰ ਰੰਧਾਵਾ ਨੇ ਚੋਣ ਕਮਿਸ਼ਨ ਕੋਲ ਸ਼ਿਕਾਇਤ ਦੇ ਕੇ ਪੁਲਿਸ ਪ੍ਰਸ਼ਾਸਨ ਤੇ ਬਿਨਾਂ ਵਜ੍ਹਾ ਪ੍ਰੇਸ਼ਾਨ ਕਰਨ ਦੇ ਇਲਜਾਮ ਲਾਏ ਨੇ। ਇਸ ਸਬੰਧੀ ਮੀਡੀਆ ਨਾਲ ਗੱਲਬਾਤ ਕਰਦਿਆਂ ਅਕਾਲੀ ਆਗੂ ਨੇ ਕਿਹਾ ਕਿ ਥਾਣਾ ਸਰਾਏ ਅਮਾਨਤ ਖਾਂ ਦੀ ਪੁਲਿਸ ਵੱਲੋਂ ਬੂਥ ਨੰਬਰ 145-146 ਤੇ ਅਕਾਲੀ ਆਗੂ ਰਾਜ ਕੁਮਾਰ ਰੀਟਾ ਨੂੰ ਬਿਨਾ ਕਿਸੇ ਕਾਰਨ ਚੁੱਕਿਆ ਗਿਆ ਐ। ਉਨ੍ਹਾਂ ਕਿਹਾ ਕਿ ਪੁਲਿਸ ਪ੍ਰਸ਼ਾਸਨ ਬਿਨਾਂ ਵਜ੍ਹਾ  ਅਕਾਲੀ ਆਗੂਆਂ ਨੂੰ ਪ੍ਰੇਸ਼ਾਨ ਕਰ ਰਿਹਾ ਐ, ਜਿਸਦੀ ਸ਼ਿਕਾਇਤ ਚੋਣ ਕਮਿਸ਼ਨ ਕੋਲ ਕੀਤੀ ਗਈ ਐ।

LEAVE A REPLY

Please enter your comment!
Please enter your name here