ਮੁਕਤਸਰ ਸਾਹਿਬ ਦੇ ਨਿੱਜੀ ਹਸਪਤਾਲ ’ਚ ਔਰਤ ਦੀ ਮੌਤ; ਜਣੇਪੇ ਦੌਰਾਨ ਬੱਚੇ ਦੇ ਜਨਮ ਬਾਅਦ ਗਈ ਜਾਨ; ਪਰਿਵਾਰ ਨੇ ਹਸਪਤਾਲ ਖਿਲਾਫ ਮੰਗੀ ਕਾਰਵਾਈ

0
14

 

ਸ੍ਰੀ ਮੁਕਤਸਰ ਸਾਹਿਬ ਦੇ ਇਕ ਨਿੱਜੀ ਹਸਪਤਾਲ ਵਿਚ ਉਸ ਵੇਲੇ ਵੱਡਾ ਹੰਗਾਮਾ ਹੋ ਗਿਆ ਜਦੋਂ ਇੱਥੇ ਜਨੇਪੇ ਲਈ ਆਈ ਔਰਤ ਦੀ ਬੱਚੇ ਦੇ ਜਨਮ ਤੋਂ ਬਾਅਦ ਮੌਤ ਹੋ ਗਈ। ਮ੍ਰਿਤਕਾ ਦੀ ਪਛਾਣ ਕੁਲਵਿੰਦਰ ਕੌਰ ਉਮਰ 27 ਸਾਲ ਵਜੋਂ ਹੋਈ ਐ। ਪਰਿਵਾਰ ਦੇ ਇਲਜਾਮ ਐ ਕਿ ਮਹਿਲਾ ਦੀ ਮੌਤ ਡਾਕਟਰਾਂ ਦੀ ਅਣਗਹਿਲੀ ਕਾਰਨ ਹੋਈ ਐ। ਉਧਰ ਡਾਕਟਰਾਂ ਨੇ ਪਰਿਵਾਰ ਦੇ ਇਲਜਾਮ ਨਕਾਰਦਿਆਂ ਕਿਹਾ ਕਿ ਉਨ੍ਹਾਂ ਨੇ ਮਹਿਲਾ ਨੂੰ ਬਚਾਉਣ ਦੀ ਬਹੁਤ ਕੋਸ਼ਿਸ਼ ਕੀਤੀ ਐ ਪਰ ਬਚਾਇਆ ਨਹੀਂ ਜਾ ਸਕਿਆ। ਮ੍ਰਿਤਕਾ ਦੇ ਪਰਿਵਾਰ ਨੇ ਇਨਸਾਫ ਦੀ ਮੰਗ ਕੀਤੀ ਐ।

LEAVE A REPLY

Please enter your comment!
Please enter your name here