ਸ੍ਰੀ ਆਨੰਦਪੁਰ ਸਾਹਿਬ ਵਿਖੇ ਪਹੁੰਚਿਆ ਵਿਸ਼ਾਲ ਨਗਰ ਕੀਰਤਨ; ਮੰਤਰੀ ਹਰਜੋਤ ਬੈਂਸ ਤੇ ਹਰਭਜਨ ਈਟੀਓ ਨੇ ਕੀਤਾ ਸਵਾਗਤ

0
16

 

ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਅਨੇਕਾ ਸਮਾਗਮ ਉਲੀਕੇ ਗਏ ਹਨ। ਇਸੇ ਤਹਿਤ ਵੱਖ ਵੱਖ ਥਾਵਾਂ ਤੋਂ ਵਿਸ਼ਾਲ ਨਗਰ ਕੀਰਤਨ ਆਰੰਭ ਹੋਏ, ਜੋ ਅੱਜ ਖਾਲਸੇ ਦੀ ਜਨਮ  ਭੋਇ ਸ੍ਰੀ ਆਨੰਦਪੁਰ ਸਾਹਿਬ ਵਿਖੇ ਪਹੁੰਚੇ। ਗੁਰਦੁਆਰਾ ਸ੍ਰੀ ਸੀਸ ਗੰਜ ਸਾਹਿਬ ਵਿਖੇ ਪਹੁੰਚ ਕੇ ਸਮਾਪਤ ਹੋਏ ਇਨ੍ਹਾਂ ਨਗਰ ਕੀਰਤਨਾਂ ਵਿਚ ਸੰਤਾਂ ਮਹਾਪੁਰਸ਼ਾਂ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਨੇ ਸ਼ਿਰਕਤ ਕੀਤੀ। ਨਗਰ ਕੀਰਤਨ ਦੇ ਸ੍ਰੀ ਆਨੰਦਪੁਰ ਸਾਹਿਬ ਵਿਖੇ ਪਹੁੰਚਣ ਤੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਹਰਭਜਨ ਸਿੰਘ ਈਟੀਓ ਵੱਲੋਂ ਸਵਾਗਤ ਕੀਤਾ ਗਿਆ।

LEAVE A REPLY

Please enter your comment!
Please enter your name here