ਗੁਰਦਾਸਪੁਰ ਦੇ ਸਰਹੱਦੀ ਪਿੰਡ ’ਚ ਪਈਆਂ ਵੋਟਾਂ; ਲੋਕਾਂ ’ਚ ਵੇਖਣ ਨੂੰ ਮਿਲਿਆ ਭਾਰੀ ਉਤਸ਼ਾਹ

0
11

ਪੰਜਾਬ ਭਰ ਅੰਦਰ ਅੱਜ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਵਿਚ ਲੋਕਾਂ ਨੇ ਉਤਸ਼ਾਹ ਨਾਲ ਹਿੱਸਾ ਲਿਆ। ਇਸੇ ਤਹਿਤ ਗੁਰਦਾਸਪੁਰ ਦੇ ਸਰਹੱਦੀ ਪਿੰਡ ਦੌਰਾਗਲਾ ਵਿਖੇ ਵੀ ਵੋਟਾਂ ਦਾ ਅਮਲ ਸ਼ਾਂਤੀਪੂਰਨ ਢੰਗ ਨਾਲ ਨੇਪਰੇ ਚੜ੍ਹ ਗਿਆ। ਇਸ ਮੌਕੇ ਲੋਕਾ ਅੰਦਰ ਭਾਰੀ ਉਤਸ਼ਾਹ ਵੇਖਿਆ ਗਿਆ ਅਤੇ ਲੋਕ ਲੰਮੀਆਂ ਲਾਈਨਾਂ ਵਿਚ ਲੱਗ ਕੇ ਵੋਟ ਪਾਉਂਦੇ ਦੇਖੇ ਗਏ।  ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀਐਸਪੀ ਨੇ ਕਿਹਾ ਕਿ ਵੋਟਾਂ ਪੂਰੇ ਅਮਨ ਅਮਾਨ ਨਾਲ ਕਰਵਾਈਆਂ ਜਾ ਰਹੀਆਂ ਹਨ ਤੇ ਕਿਸੇ ਨੂੰ ਵੋਟਰ ਨੂੰ ਵੀ ਡਰਨ ਦੀ ਕੋਈ ਲੋੜ ਨਹੀਂ ਹੈ।

LEAVE A REPLY

Please enter your comment!
Please enter your name here