ਬਠਿੰਡਾ ’ਚ ਦੁਕਾਨ ਨੂੰ ਅੱਗ ਨਾਲ ਇਕ ਮੌਤ; ਅੱਗ ’ਚ ਜਿੰਦਾ ਝੁਲਸਣ ਕਾਰਨ ਗਈ ਜਾਨ; ਫਾਇਰ ਬ੍ਰਿਗੇਡ ਨੇ ਪਾਇਆ ਕਾਬੂ

0
11

ਬਠਿੰਡਾ ਦੇ ਮਾਨਸਾ ਰੋਡ ਤੇ ਬੀਤੀ ਰਾਤ ਉਸ ਵੇਲੇ ਵੱਡਾ ਹਾਦਸਾ ਵਾਪਰ ਗਿਆ ਜਦੋਂ ਇੱਥੇ ਇਕ ਦੁਕਾਨ ਨੂੰ ਲੱਗੀ ਅੱਗ ਨਾਲ ਇਕ ਸਖਸ ਬੂਰੀ ਤਰ੍ਹਾਂ ਝੁਲਸਣ ਕਾਰਨ ਮੌਤ ਹੋ ਗਈ। ਜਾਣਕਾਰੀ ਅਨੁਸਾਰ ਇਹ ਅੱਗ ਬਿਜਲੀ ਦਾ ਸ਼ਾਰਟ ਸਰਕਟ ਕਾਰਨ ਲੱਗੀ ਸੀ। ਘਟਨਾ ਵੇਲੇ ਦੁਕਾਨ ਅੰਦਰ ਇਕ ਸਖਸ ਮੌਜੂਦ ਸੀ ਜੋ ਅੱਗ ਦੀ ਲਪੇਟ ਆਉਣ ਕਾਰਨ ਜਿੰਦਾ ਸੜ ਗਿਆ। ਘਟਨਾ ਦੀ ਸੂਚਨਾ ਮਿਲਣ ਬਾਅਦ ਮੌਕੇ ਤੇ ਪਹੁੰਚੀ ਫਾਇਰ ਬ੍ਰਿਗੇਡ ਨੇ ਅੱਗ ਤੇ ਕਾਬੂ ਪਾਇਆ। ਸਮਾਜ ਸੇਵੀ ਸੰਸਥਾ ਨੇ ਮ੍ਰਿਤਕ ਦੀ ਦੇਹ ਨੂੰ ਸਿਵਲ ਹਸਪਤਾਲ ਦੀ ਮੋਰਚਰੀ ਵਿਚ ਰਖਵਾ ਦਿੱਤਾ ਐ।

LEAVE A REPLY

Please enter your comment!
Please enter your name here