ਫਤਹਿਗੜ੍ਹ ਸਾਹਿਬ ਵਿਖੇ ਵਿਧਾਇਕ ਦੀ ਅਗਵਾਈ ’ਚ ਸਫਾਈ ਮੁਹਿੰਮ/ ਸ਼ਹੀਦੀ ਸਭਾ ਦੇ ਮੱਦੇਨਜ਼ਰ ਕੀਤੀ ਜਾ ਰਹੀ ਸਫਾਈ

0
12

ਸ੍ਰੀ ਫਤਹਿਗੜ੍ਹ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਲਖਵੀਰ ਸਿੰਘ ਰਾਏ ਦੀ ਅਗਵਾਈ ਹੇਠਾਂ ਸ਼ਹਿਰ ਅੰਦਰ ਸਫਾਈ ਮੁਹਿੰਮ ਚਲੀ ਗਈ। 25 ਤੋਂ 27 ਦਸੰਬਰ ਤਕ ਹੋਣ ਵਾਲੀ ਸ਼ਹੀਦੀ ਸਭਾ ਦੇ ਮੱਦੇਨਜ਼ਰ ਵਿੱਢੀ ਗਈ ਇਸ ਮੁਹਿੰਮ ਵਿਚ ਹਲਕਾ ਵਿਧਾਇਕ ਤੋਂ ਇਲਾਵਾ ਵੱਡੀ ਗਿਣਤੀ ਪਾਰਟੀ ਵਰਕਰਾਂ ਤੇ ਆਮ ਸੰਗਤ ਨੇ ਹਿੱਸਾ ਲਿਆ। ਦੱਸਣਯੋਗ ਐ ਕਿ 25 ਤੋਂ 27 ਦਸੰਬਰ ਤਕ ਹੋਣ ਵਾਲੀ ਸ਼ਹੀਦੀ ਸਭਾ ਵਿਚ ਦੇਸ਼-ਵਿਦੇਸ਼ ਤੋਂ ਲੱਖਾਂ ਦੀ ਗਿਣਤੀ ਵਿਚ ਸੰਗਤ ਪਹੁੰਚੀ ਐ, ਜਿਸ ਦੇ ਚਲਦਿਆਂ ਹਲਕਾ ਵਿਧਾਇਕ ਨੇ ਸ਼ਹਿਰ ਦੇ ਵੱਖ ਵੱਖ ਥਾਵਾਂ ਵਿਚ ਸਫਾਈ ਦਾ ਬੀੜਾ ਚੁੱਕਿਆ ਗਿਆ ਐ।

LEAVE A REPLY

Please enter your comment!
Please enter your name here