ਪੰਜਾਬ ਫਿਰੋਜ਼ਪੁਰ ’ਚ ਚੋਰਾਂ ਦਾ ਦੁਕਾਨ ’ਤੇ ਧਾਵਾਂ/ ਸ਼ਟਰ ਤੋੜ ਕੇ ਨਕਦੀ ਤੇ ਸਾਮਾਨ ਲੈ ਕੇ ਫਰਾਰ By admin - January 20, 2026 0 8 Facebook Twitter Pinterest WhatsApp ਫਿਰੋਜ਼ਪੁਰ ਦੇ ਸਰਕੂਲਰ ਰੋਡ ਉਤੇ ਚੋਰਾਂ ਨੇ ਇਕ ਰੈਡੀਮੇਡ ਦੁਕਾਨ ਨੂੰ ਨਿਸ਼ਾਨਾ ਬਣਾਇਆ ਹੈ। ਦੁਕਾਨ ਦਾ ਸ਼ਟਰ ਤੋੜ ਕੇ ਅੰਦਰ ਦਾਖਲ ਹੋਏ ਚੋਰ ਕੀਮਤੀ ਸਾਮਾਨ ਅਤੇ ਨਕਦੀ ਲੈ ਕੇ ਫਰਾਰ ਹੋ ਗਏ। ਘਟਨਾ ਤੋਂ ਬਾਅਦ ਦੁਕਾਨਦਾਰਾਂ ਅੰਦਰ ਰੋਸ ਪਾਇਆ ਜਾ ਰਿਹਾ ਐ। ਦੁਕਾਨਦਾਰਾਂ ਨੇ ਪੁਲਿਸ ਪ੍ਰਸਾਸਨ ਤੋਂ ਕਾਰਵਾਈ ਦੀ ਮੰਗ ਕੀਤੀ ਹੈ। ਘਟਨਾ ਤੋਂ ਬਾਅਦ ਮੌਕੇ ਤੇ ਪਹੁੰਚੀ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਵੱਲੋਂ ਇਲਾਕੇ ਅੰਦਰ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ।