ਪੰਜਾਬ ਮੁਕਤਸਰ ֹ’ਚ ਚਲਦੀ ਕਾਰ ਨੂੰ ਲੱਗੀ ਅੱਗ/ ਗੱਡੀ ਸੜ ਕੇ ਸੁਆਹ, ਸਵਾਰ ਦਾ ਬਚਾਅ By admin - January 24, 2026 0 4 Facebook Twitter Pinterest WhatsApp ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਝਬੇਲਵਾਲੀ ਨੇੜੇ ਇਕ ਕਾਰ ਨੂੰ ਅਚਾਨਕ ਅੱਗ ਲੱਗਣ ਦੀ ਖਬਰ ਹੈ। ਇਸ ਘਟਨਾ ਵਿਚ ਕਾਰ ਸਵਾਰ ਦਾ ਬਚਾਅ ਰਿਹਾ ਜਦਕਿ ਕਾਰ ਬੂਰੀ ਤਰ੍ਹਾਂ ਸੜ ਕੇ ਸੁਆਹ ਹੋ ਗਈ। ਜਾਣਕਾਰੀ ਕਾਰ ਸ੍ਰੀ ਮੁਕਤਸਰ ਸਾਹਿਬ ਤੋਂ ਕੋਟਕਪੂਰੇ ਵੱਲ ਜਾ ਰਹੀ ਸੀ ਕਿ ਰਸਤੇ ਵਿਚ ਇਸ ਨੂੰ ਅਚਾਨਕ ਅੱਗ ਲੱਗ ਗਈ। ਲੱਗ ਲੱਗਣ ਦੀ ਵਜ੍ਹਾ ਸੀਐਲਜੀ ਗੈਸ ਨੂੰ ਮੰਨਿਆ ਜਾ ਰਿਹਾ ਹੈ। ਮੌਕੇ ਤੇ ਪਹੁੰਚੀ ਫਾਇਰ ਬ੍ਰਿਗੇਡ ਨੇ ਅੱਗ ਤੇ ਕਾਬੂ ਪਾਇਆ ਪਰ ਤਦ ਦੇਰ ਹੋ ਚੁੱਕੀ ਸੀ ਅਤੇ ਕਾਰ ਬੂਰੀ ਤਰ੍ਹਾਂ ਸੜ ਗਈ।