ਗੁਰਦਾਸਪੁਰ ’ਚ ਵਾਲੀਆਂ ਝਪਟ ਕੇ ਲੁਟੇਰਾ ਫਰਾਰ/ ਘਟਨਾ ਸੀਸੀਟੀਵੀ ਕੈਮਰੇ ’ਚ ਕੈਦ/ ਪਾਣੀ ਮੰਗਣ ਬਹਾਨੇ ਕੀਤੀ ਅੰਜ਼ਾਮ ਦਿੱਤੀ ਵਾਰਦਾਤ

0
8

 

ਗੁਰਦਾਸਪੁਰ ਸ਼ਹਿਰ ਅੰਦਰ ਲੁੱਟ-ਖੋਹ ਦੀਆਂ ਘਟਨਾਵਾਂ ਵਿਚ ਵਾਧਾ ਵੇਖਣ ਨੂੰ ਮਿਲ ਰਿਹਾ ਹੈ। ਤਾਜਾ ਮਾਮਲੇ ਵਿਚ ਲੁਟੇਰਿਆਂ ਨੇ ਇਕ ਔਰਤ ਨੂੰ ਨਿਸ਼ਾਨਾ ਬਣਾਇਆ ਗਿਆ ਹੈ। ਘਟਨਾ ਸ਼ਹਿਰ ਦੇ ਆਈਟੀਆਈ ਬਾਬੂ ਪ੍ਰਬੋਧ ਚੰਦਰ ਨਗਰ ਦੀ ਹੈ, ਜਿੱਥੇ ਪਾਣੀ ਬਹਾਨੇ ਗਲੀ ਵਿਚ ਖੜ੍ਹੀ ਬਜ਼ੁਰਗ ਦੇ ਕੰਨਾਂ ਵਿਚੋਂ ਵਾਲੀਆਂ ਝੁਪਟ ਕੇ ਮੋਟਰ ਸਾਈਕਲ ਸਵਾਰ ਫਰਾਰ ਹੋ ਗਏ। ਘਟਨਾ ਸੀਸੀਟੀਵੀ ਕੈਮਰੇ ਵਿਚ ਕੈਦ ਹੋ ਗਈ ਹੈ। ਪੁਲਿਸ ਨੇ ਸੀਸੀਟੀਵੀ ਫੁਟੇਜ ਦੇ ਅਧਾਰ ਤੇ ਜਾਂਚ ਸ਼ੁਰੂ ਕਰ ਦਿੱਤੀ ਹੈ।

LEAVE A REPLY

Please enter your comment!
Please enter your name here