ਮੁਕਤਸਰ ਦੇ ਲੰਬੀ ’ਚ ਨਹਿਰ ਅੰਦਰ ਡਿੱਗੀ ਕਾਰ/ ਲਾਪਤਾ ਕਾਰ ਚਾਲਕ ਦੀ ਕੀਤੀ ਜਾ ਰਹੀ ਭਾਲ

0
2

ਸ੍ਰੀ ਮੁਕਤਸਰ ਸਾਹਿਬ ਵਿਖੇ ਉਸ ਵੇਲੇ ਵੱਡਾ ਹਾਦਸਾ ਵਾਪਰ ਗਿਆ ਜਦੋਂ ਇਕ ਕਾਰ ਅਚਾਨਕ ਨਹਿਰ ਵਿਚ ਡਿੱਗ ਗਈ। ਘਟਨਾ ਲੰਬੀ ਨੇੜਿਓਂ ਲੰਘਦੀ ਰਾਜਸਥਾਨ ਕਨਾਲ ਦੀ ਹੈ। ਕਾਰ ਚਾਲਕ ਦੀ ਪਛਾਣ 45 ਸਾਲਾ ਹਰਦੀਪ ਸਿੰਘ ਵਾਸੀ ਪਿੰਡ ਲੰਬੀ ਵਜੋਂ ਹੋਈ ਹੈ। ਘਟਨਾ ਤੋਂ ਬਾਅਦ ਮੌਕੇ ਤੇ ਮੌਜੂਦ ਲੋਕਾਂ ਨੇ ਪ੍ਰਸ਼ਾਸਨ ਨੂੰ ਕੀਤਾ, ਜਿਸ ਤੋਂ ਬਾਅਦ ਮੌਕੇ ਤੇ ਪਹੁੰਚੀ ਐਨਡੀਆਰਐਫ ਟੀਮ ਵੱਲੋਂ ਕਾਰ ਚਾਲਕ ਦੀ ਭਾਲ ਕੀਤੀ ਜਾ ਰਹੀ ਹੈ

LEAVE A REPLY

Please enter your comment!
Please enter your name here