ਜੰਡਿਆਲਾ ਗੁਰੂ ਪੰਚਾਇਤ ਸੰਮਤੀ ਦੇ ਅਹੁਦੇਦਾਰਾਂ ਦੀ ਚੋਣ/ ਚੇਅਰਮੈਨ ਤੇ ਵਾਇਸ ਚੇਅਰਮੈਨ ਦੀ ਹੋਈ ਨਿਯੁਕਤੀ/ ਕੈਬਨਿਟ ਮੰਤਰੀ ਹਰਭਜਨ ਈਟੀਓ ਵੀ ਰਹੇ ਮੌਜੂਦ

0
2

ਜੰਡਿਆਲਾ ਗੁਰੂ ਵਿਖੇ ਬਲਾਕ ਸੰਮਤੀ ਮੈਂਬਰ ਤੇ ਬਲਾਕ ਸੰਮਤੀ ਚੇਅਰਮੈਨ ਦੀ ਚੋਣ ਹੋ ਗਈ ਹੈ। ਅੱਜ ਜੰਡਿਆਲਾ ਗੁਰੂ ਦੇ ਪੰਚਾਇਤ ਸੰਮਤੀ ਵਿਖੇ ਹੋਏ ਸਮਾਗਮ ਦੌਰਾਨ ਬਲਾਕ ਸੰਮਤੀ ਮੈਂਬਰ ਵਿੱਚੋਂ ਬਲਾਕ ਸੰਮਤੀ ਚੇਅਰਮੈਨ ਅਤੇ ਵਾਈਸ ਚੇਅਰਮੈਨ ਦੀ ਚੋਣ ਹੋਈ ਜਿਸ ਵਿੱਚ ਅਮਰੀਕ ਸਿੰਘ ਸੋਢੀ ਦੇਵੀਦਾਸਪੁਰਾ ਨੂੰ ਚੇਅਰਮੈਨ ਅਤੇ ਰਵਿੰਦਰ ਸਿੰਘ ਨੂੰ ਵਾਇਸ ਚੇਅਰਮੈਨ ਨਿਯੁਕਤ ਕੀਤਾ ਗਿਆ। ਇਸ ਮੌਕੇ ਵਿਸ਼ੇਸ਼ ਤੌਰ ਤੇ ਪਹੁੰਚੇ ਕੈਬਨਿਟ ਮੰਤਰੀ ਹਰਭਜਨ ਸਿੰਘ ਨੇ ਕਿਹਾ ਕਿ ਬੀਤੇ ਦਿਨ ਹੋਈਂਆਂ ਚੋਣਾਂ ਦੌਰਾਨ ਕੁੱਲ 25 ਬਲਾਕ ਸੰਮਤੀ ਮੈਂਬਰਾਂ ਵਿਚੋਂ ਆਮ ਆਦਮੀ ਪਾਰਟੀ ਦੇ 21 ਮੈਂਬਰ ਬਲਾਕ ਸੰਮਤੀ ਮੈਂਬਰ ਆਮ ਆਦਮੀ ਪਾਰਟੀ ਦੇ ਜੇਤੂ ਰਹੇ ਹਨ।

LEAVE A REPLY

Please enter your comment!
Please enter your name here