ਪੰਜਾਬ ਅੰਮ੍ਰਿਤਸਰ ਦੇ ਆਪ ਕੌਂਸਲਰ ਦੇ ਘਰ ’ਤੇ ਫਾਇਰਿੰਗ/ ਅੱਧੀ ਰਾਤ ਨੂੰ ਗੋਲੀਆਂ ਚਲਾ ਕੇ ਫਰਾਰ/ ਇਕ ਮੁਲਜ਼ਮ ਕਾਬੂ, ਪੁਲਿਸ ਕਰ ਰਹੀ ਜਾਂਚ By admin - March 7, 2026 0 3 Facebook Twitter Pinterest WhatsApp ਅੰਮ੍ਰਿਤਸਰ ਦੇ ਵਾਰਡ ਨੰਬਰ 7 ਦੀ ਕੌਂਸਲਰ ਦੇ ਘਰ ਉਤੇ ਫਾਇਰਿੰਗ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਖਬਰਾਂ ਮੁਤਾਬਕ ਅੱਧੀ ਰਾਤ ਨੂੰ ਚਾਰ ਤੋਂ ਪੰਜ ਅਣਪਛਾਤੇ ਵਿਅਕਤੀ ਆਪ ਕੌਂਸਲਰ ਕਾਲਜ ਦੇ ਘਰ ਅੱਗੇ ਫਾਇਰਿੰਗ ਕਰ ਕੇ ਫਰਾਰ ਹੋ ਗਏ। ਇਸੇ ਦੌਰਾਨ ਕੌਂਸਲਰ ਦੇ ਪਤੀ ਇੰਦਰਜੀਤ ਨੇ ਇਕ ਹਮਲਾਵਰ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਹੈ। ਹਮਲੇ ਦੀ ਵਜ੍ਹਾ ਪੁਰਾਣੀ ਰੰਜ਼ਿਸ਼ ਦੱਸੀ ਜਾ ਰਹੀ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।