ਜਲੰਧਰ ’ਚ ਸ਼ੱਕੀ ਹਾਲਤ ’ਚ ਵਿਅਕਤੀ ਦੀ ਮੌਤ/ ਦੁਕਾਨ ਤੋਂ ਚਾਹ ਪੀਣ ਆਇਆ ਸੀ ਸਖਸ਼/ ਪੁਲਿਸ ਨੇ ਲਾਸ਼ ਕਬਜ਼ੇ ’ਚ ਲੈ ਕੇ ਜਾਂਚ ਆਰੰਭੀ

0
2

ਜਲੰਧਰ ਦੇ ਇੰਡਸਟਰੀਅਲ ਏਰੀਆ ਵਿੱਚ ਇੱਕ ਦੁਕਾਨ ਅੰਦਰ ਚਾਹ ਪੀਣ ਆਏ ਇੱਕ ਵਿਅਕਤੀ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਹੋ ਗਈ। ਮੌਕੇ ‘ਤੇ ਮੌਜੂਦ ਲੋਕਾਂ ਦੀ ਇਤਲਾਹ ਤੋਂ ਬਾਦ ਮੌਕੇ ਤੇ ਪਹੁੰਚੀ ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਲਿਆ ਹੈ। ਪੁਲਿਸ ਦੀ ਮੁਢਲੀ ਜਾਂਚ ਮੁਤਾਬਕ ਮ੍ਰਿਤਕ ਦੀ ਅਜੇ ਤਕ ਪਛਾਣ ਨਹੀਂ ਹੋ ਸਕੀ। ਪੁਲਿਸ ਨੇ ਲਾਸ਼ ਨੂੰ 72 ਘੰਟਿਆਂ ਲਈ ਸਿਵਲ ਹਸਪਤਾਲ ਦੀ ਮੋਰਚਰੀ ਵਿਚ ਰਖਵਾ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

LEAVE A REPLY

Please enter your comment!
Please enter your name here