ਕਪੂਰਥਲਾ ’ਚ ਵਿਰਾਸਤ ਮੇਲਾ 2026 ਸਮਾਪਤ/ ਤਿੰਨ ਦਿਨਾਂ ਮੇਲੇ ਦੌਰਾਨ ਕਲਾਕਾਰਾਂ ਵੱਲੋਂ ਪੇਸ਼ਕਾਰੀ/ ਪ੍ਰਬੰਧਕਾਂ ਦੀ ਕਮੀ ਦੇ ਚਲਦਿਆਂ ਸਹਿਣੀ ਪਈ ਪ੍ਰੇਸ਼ਾਨੀ

0
2

ਕਪੂਰਥਲਾ ਵਿੱਚ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਰਵਾਇਆ ਗਿਆ ਵਿਰਾਸਤ ਮੇਲਾ 2026 ਅੱਜ ਸਮਾਪਤ ਗਿਆ ਹੈ। ਤਿੰਨ ਦਿਨਾਂ ਮੇਲੇ ਦੌਰਾਨ ਸੱਭਿਆਚਾਰਕ ਪ੍ਰੋਗਰਾਮਾਂ ਅਤੇ ਕਲਾਕਾਰਾਂ ਵੱਲੋਂ ਪੇਸ਼ਕਾਰੀਆਂ ਨੇ ਦਰਸ਼ਕਾਂ ਦਾ ਮਨੋਰੰਜਨ ਕੀਤਾ, ਪਰ ਆਖਰੀ ਦਿਨ ਕੁਝ ਹਫੜਾ-ਦਫੜੀ ਨੇ ਪੂਰੇ ਸਮਾਗਮ ਬਾਰੇ ਸਵਾਲ ਖੜ੍ਹੇ ਕੀਤੇ। ਮੇਲੇ ਦੇ ਆਖਰੀ ਦਿਨ ਪ੍ਰਸ਼ਾਸਨਿਕ ਕੁਪ੍ਰਬੰਧ ਚਰਚਾ ਦਾ ਵਿਸ਼ਾ ਰਿਹਾ। ਮੇਲੇ ਨੂੰ ਕਵਰ ਕਰਨ ਆਏ ਮੀਡੀਆ ਕਰਮਚਾਰੀਆਂ ਨੂੰ ਵੀ ਸਮੱਸਿਆਵਾਂ ਦਾ ਸਾਹਮਣਾ ਕਰਨਾ ਪਿਆ। ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਉਹ ਅਜਿਹੀਆਂ ਘਟਨਾਵਾਂ ਤੋਂ ਅਣਜਾਣ ਸਨ, ਪਰ ਹੁਣ ਜਦੋਂ ਮਾਮਲਾ ਸਾਹਮਣੇ ਆਇਆ ਹੈ, ਤਾਂ ਉਹ ਨਿਰਾਸ਼ ਹਨ। ਉਨ੍ਹਾਂ ਨੇ ਸਾਰੀ ਸਥਿਤੀ ‘ਤੇ ਅਫਸੋਸ ਪ੍ਰਗਟ ਕੀਤਾ ਹੈ।

LEAVE A REPLY

Please enter your comment!
Please enter your name here