ਸਿੱਧੂ ਮੂਸੇਵਾਲਾ ਦੇ ਨਵੇਂ ਗੀਤ ਬਰੋਟਾ ਦੀ ਧੂਮ/ ਦਸ ਮਿਲੀਅਨ ਹੋਏ ਕਮੈਂਟ/ ਪਿਤਾ ਬਲਕੌਰ ਸਿੰਘ ਨੇ ਪ੍ਰਸੰਸ਼ਕਾਂ ਦਾ ਕੀਤਾ ਧੰਨਵਾਦ

0
2

 

ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਨਵੇਂ ਗੀਤ ਬਰੋਟਾਂ ਨੂੰ ਲੋਕਾਂ ਦਾ ਭਰਵਾਂ ਹੁੰਗਾਰਾ ਮਿਲਿਆ ਹੈ। ਇਸ ਗੀਤ ਨੂੰ ਵੱਡੀ ਗਿਣਤੀ ਲੋਕਾਂ ਵੱਲੋਂ ਸੁਣ ਕੇ ਕੁਮੈਂਟ ਕੀਤੇ ਜਾ ਰਹੇ ਹਨ, ਜਿਸ ਦੇ ਚਲਦਿਆਂ ਗੀਤ ਨੂੰ 10 ਮਿਲੀਅਨ ਕੁਮੈਂਟ ਮਿਲੇ ਹਨ। ਸਿੱਧੂ ਪ੍ਰਸੰਸ਼ਕਾਂ ਦੇ ਮਿਲ ਰਹੇ ਹੁੰਗਾਰੇ ਨੂੰ ਲੈ ਕੇ ਸਿੱਧੂ ਮੂਸੇਵਾਲ ਦਾ ਪਿਤਾ ਬਲਕੌਰ ਸਿੰਘ ਨੇ ਪ੍ਰਸੰਸਕਾਂ ਦਾ ਧੰਨਵਾਦ ਕੀਤਾ ਹੈ। ਪ੍ਰਸੰਸਕਾਂ ਦੇ ਉਤਸ਼ਾਹ ਤੋਂ ਖੁਸ ਹੁੰਦਿਆਂ ਉਨ੍ਹਾਂ ਕਿਹਾ ਕਿ ਜਲਦ ਹੀ ਇਕ ਹੋਰ ਨਵਾਂ ਗੀਤ ਤਿਆਰ ਕਰ ਕੇ ਯੂਟੀਊਬ ਤੇ ਪਾਇਆ ਜਾਵੇਗਾ। ਉਹਨਾਂ ਕਿਹਾ ਕਿ ਸਿੱਧੂ ਦੇ ਹੋਰ ਬਹੁਤ ਸਾਰੇ ਗੀਤ ਰਿਕਾਰਡ ਪਏ ਹਨ, ਜਿਨ੍ਹਾਂ ਨੂੰ ਆਉਂਦੇ ਸਮੇਂ ਦੌਰਾਨ ਜਾਰੀ ਕੀਤਾ ਜਾਵੇਗਾ।

LEAVE A REPLY

Please enter your comment!
Please enter your name here