ਆੜ੍ਹਤੀਆਂ ਦੇ ਮਸਲੇ ਬਾਰੇ ਸਿਹਤ ਮੰਤਰੀ ਦਾ ਬਿਆਨ/ ਹਰਿਆਣਾ ਦੇ ਮੁੱਖ ਮੰਤਰੀ ਨਾਲ ਮਿਲਣੀ ’ਤੇ ਚੁੱਕੇ ਸਵਾਲ

0
2

ਪਟਿਆਲਾ ਵਿਖੇ ਮੀਡੀਆ ਨਾਲ ਗੱਲਬਾਤ ਦੌਰਾਨ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਹਰਿਆਣਾ ਦੇ ਮੁੱਖ ਮੰਤਰੀ ਨਾਲ ਮਿਲਣੀ ਕਰਨ ਵਾਲੇ ਆੜ੍ਹਤੀਆਂ ਤੇ ਵੱਡਾ ਸ਼ਬਦੀ ਹਮਲਾ ਕੀਤਾ ਹੈ। ਮੀਡੀਆ ਦੇ ਸਵਾਲਾਂ ਦੇ ਜਵਾਬ ਦਿੰਦਿਆਂ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਕੁੱਝ ਅਖੌਤੀ ਕਿਸਮ ਦੇ ਲੋਕ ਖੁਦ ਨੂੰ ਆੜਤੀਏ ਦੱਸ ਕੇ ਹਰਿਆਣਾ ਦੇ ਮੁੱਖ ਮੰਤਰੀ ਨਾਲ ਮੀਟਿੰਗਾਂ ਕਰ ਕੇ ਸਰਕਾਰ ਨੂੰ ਬਲੇਕਮੇਲ ਕਰਨ ਦੇ ਰਾਹ ਪਏ ਹੋਏ ਨੇ ਜੋ ਸਹੀ ਨਹੀਂ ਹੈ। ਹਰਿਆਣਾ ਦੇ ਸੀਐਮ ਤੇ ਭਾਜਪਾ ਉਤੇ ਸ਼ਬਦੀ ਹਮਲਾ ਬੋਲਦਿਆਂ ਉਨ੍ਹਾਂ ਕਿਹਾ ਕਿ ਭਾਜਪਾ ਕੁੱਝ ਲਾਲਚੀ ਕਿਸਮ ਦੇ ਲੋਕਾਂ ਰਾਹੀਂ ਪੰਜਾਬ ਦੇ ਕਿਸਾਨਾਂ ਤੇ ਆੜ੍ਹਤੀਆਂ ਦੇ ਹਿੱਤਾਂ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਹੈ।

LEAVE A REPLY

Please enter your comment!
Please enter your name here