ਬੇਅਦਬੀ ਬਿੱਲ ਨੂੰ ਲੈ ਕੇ ਰਾਜਾ ਵੜਿੰਗ ਦਾ ਬਿਆਨ/ ਸਰਕਾਰ ’ਤੇ ਹੱਲ ਲਈ ਸੰਜੀਦਾ ਨਾ ਹੋਣ ਦੇ ਇਲਜ਼ਾਮ/ ਕੇਵਲ ਖਾਨਾਪੂਰਤੀ ਦੇ ਲਾਏ ਇਲਜ਼ਾਮ

0
3

ਕਾਂਗਰਸ ਦੇ ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਵਿਧਾਨ ਸਭਾ ਵਿਚ ਪਾਸ ਬੇਅਦਬੀ ਕਾਨੂੰਨ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਘੇਰਿਆ ਹੈ। ਮੀਡੀਆ ਨਾਲ ਗੱਲਬਾਤ ਕਰਦਿਆਂ ਰਾਜਾ ਵੜਿੰਗ ਨੇ ਕਿਹਾ ਕਿ ਸਰਕਾਰ ਬੇਅਦਬੀ ਉਤੇ ਬਿੱਲ ਲਿਆ ਕੇ ਕੇਵਲ ਲਿਪਾ-ਪੋਚੀ ਹੀ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਡਰਾਮੇਬਾਜ਼ੀ ਕਰਨ ਦੀ ਥਾਂ ਬਹਿਬਲ ਕਲਾਂ ਕਾਂਡ ਤੇ ਬੇਅਦਬੀ ਦੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਵੱਲ ਧਿਆਨ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਕੇਵਲ ਬਿੱਲ ਹੀ ਲਿਆਂਦਾ ਹੈ ਅਤੇ ਕਿਸੇ ਦੋਸ਼ੀ ਨੂੰ ਸਜ਼ਾ ਨਹੀਂ ਦਿੱਤੀ।

LEAVE A REPLY

Please enter your comment!
Please enter your name here