ਅੰਮ੍ਰਿਤਸਰ ਪੀਓ ਸਟਾਫ ਵੱਲੋ ਭਗੌੜਾ ਦੋਸ਼ੀ ਕਾਬੂ/ ਐਨਡੀਪੀਸੀ ਐਕਟ ਤਹਿਤ ਦਰਜ ਮਾਮਲੇ ਸੀ ਭਗੌੜਾ

0
2

ਅੰਮ੍ਰਿਤਸਰ ਪੁਲਿਸ ਦੇ ਐਨਡੀਪੀਐਸ ਐਕਟ ਤਹਿਤ ਦਰਜ ਮਾਮਲੇ ਵਿਚ ਭਗੌੜੇ ਮੁਲਜ਼ਮ ਨੂੰ ਗ੍ਰਿਫਤਾਰ ਕੀਤਾ ਹੈ। ਇਹ ਗ੍ਰਿਫਤਾਰੀ ਪੀਓ ਸਟਾਫ ਅੰਮ੍ਰਿਤਸਰ ਦੇ ਇੰਚਾਰਜ ਹਰੀਸ਼ ਕੁਮਾਰ ਵੱਲੋਂ ਆਪਣੀ ਟੀਮ ਦੀ ਮਦਦ ਨਾਲ ਕੀਤੀ ਗਈ ਹੈ।  ਫੜੇ ਗਏ ਮੁਲਜਮ ਦੀ ਪਛਾਣ ਲਵਪ੍ਰੀਤ ਸਿੰਘ ਉਰਫ ਲਵ ਪੁੱਤਰ ਅਵਤਾਰ ਸਿੰਘ ਵਾਸੀ ਅਜਾਦ ਨਗਰ, ਕੋਟ ਖਾਲਸਾ, ਅੰਮ੍ਰਿਤਸਰ ਵਜੋਂ ਹੋਈ ਹੈ। ਮੁਲਜਮ ਨੂੰ ਥਾਣਾ ਇਸਲਾਮਾਬਾਦ ਦੀ ਪੁਲਿਸ ਵੱਲੋਂ ਦਰਜ ਕੀਤੇ ਮਾਮਲੇ ਵਿਚ ਭਗੌੜਾ ਕਰਾਰ ਕੀਤਾ ਗਿਆ ਸੀ। ਪੁਲਿਸ ਵੱਲੋਂ ਮੁਲਜਮ ਨੂੰ ਮਾਨਯੋਗ ਅਦਾਲਤ ਵਿਚ ਪੇਸ਼ ਕਰ ਕੇ ਅਗਲੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।

LEAVE A REPLY

Please enter your comment!
Please enter your name here