ਅਕਾਲੀ ਦਲ ਨੇ ਈਡੀ ਰੇਡ ਨੂੰ ਲੈ ਕੇ ਘੇਰੀ ਸਰਕਾਰ/ ਈਡੀ ਛਾਪਿਆਂ ਨੂੰ ਸਿਆਸੀ ਰੰਜ਼ਿਸ਼ ਕਹਿਣ ’ਤੇ ਚੁੱਕੇ ਸਵਾਲ/ ਕਿਹਾ, ਈਡੀ ਦੀ ਕਾਰਵਾਈ ਨੇ ਭ੍ਰਿਸ਼ਟ ਚਿਹਰਾ ਨੰਗਾ ਕੀਤਾ

0
2

ਸ਼੍ਰੋਮਣੀ ਅਕਾਲੀ ਦਲ ਨੇ ਈਡੀ ਦੀਆਂ ਰੇਡਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਨੂੰ ਨਿਸ਼ਾਨੇ ਉਤੇ ਲਿਆ ਹੈ। ਇਸ ਸਬੰਧੀ ਬਿਆਨ ਜਾਰੀ ਕਰਦਿਆਂ ਪਾਰਟੀ ਬੁਲਾਰਾ ਅਰਸ਼ਦੀਪ ਕਲੇਰ ਨੇ ਕਿਹਾ ਕਿ ਈਡੀ ਦੀਆਂ ਰੇਡਾਂ ਦੌਰਾਨ ਮਿਲੀ ਨਕਦੀ ਨੇ ਸਾਰੇ ਸ਼ੰਕੇ ਦੂਰ ਕਰ ਦਿੱਤੇ ਹਨ ਪਰ ਮੁੱਖ ਮੰਤਰੀ ਅਜੇ ਵੀ ਇਸ ਨੂੰ ਸਿਆਸੀ ਰੰਜ਼ਿਸ਼ ਕਹਿ ਰਹੇ ਹਨ। ਉਨ੍ਹਾਂ ਕਿਹਾ ਕਿ ਈਡੀ ਨੇ ਕੈਬਨਿਟ ਮੰਤਰੀ ਅਮਨ ਅਰੋੜਾ ਦੇ ਨਾਮ ਦਾ ਜ਼ਿਕਰ ਵੀ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਮੰਤਰੀਆਂ ਅਤੇ ਬਿਲਡਰਾਂ ਦਾ ਗਠਜੋੜ ਚੱਲ ਰਿਹਾ ਹੈ, ਜਿਸ ਬਾਰੇ ਸਰਕਾਰ ਨੂੰ ਸਥਿਤੀ ਸਪੱਸ਼ਟ ਕਰਨੀ ਚਾਹੀਦੀ ਹੈ।

LEAVE A REPLY

Please enter your comment!
Please enter your name here