ਪੰਜਾਬ ਪਟਿਆਲਾ ’ਚ ਨੌਜਵਾਨ ’ਤੇ ਚਾਕੂਆਂ ਨਾਲ ਹਮਲਾ/ ਮਾਰਕੀਟ ਕਮੇਟੀ ਚੇਅਰਮੈਨ ਦਾ ਪੁੱਤਰ ਦੀ ਪੀੜਤ/ ਹਾਲਤ ਗੰਭੀਰ, ਪੁਲਿਸ ਕਰ ਰਹੀ ਜਾਂਚ By admin - May 14, 2026 0 2 Facebook Twitter Pinterest WhatsApp ਪਟਿਆਲਾ ਵਿੱਚ ਮਾਰਕੀਟ ਕਮੇਟੀ ਦੇ ਚੇਅਰਮੈਨ ਦੇ ਪੁੱਤਰ ‘ਤੇ ਕੁਝ ਨੌਜਵਾਨਾਂ ਵੱਲੋਂ ਦਿਨ ਦਿਹਾੜੇ ਚਾਕੂਆਂ ਨਾਲ ਹਮਲਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਹਮਲੇ ਦੌਰਾਨ ਨੌਜਵਾਨ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ ਜਿਸਨੂੰ ਤੁਰੰਤ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਹਮਲੇ ਦੀ ਵਜ੍ਹਾ ਪੁਰਾਣੀ ਰੰਜ਼ਿਸ਼ ਦੱਸਿਆ ਜਾ ਰਿਹਾ ਹੈ। ਘਟਨਾ ਦੀ ਸੀਸੀਟੀਵੀ ਤਸਵੀਰਾਂ ਸਾਹਮਣੇ ਆਈਆਂ ਹਨ। ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਕਈ ਸ਼ੱਕੀਆਂ ਨੂੰ ਰਾਊਂਡਅੱਪ ਕਰਨ ਦੀ ਗੱਲ ਕਹੀ ਜਾ ਰਹੀ ਹੈ।