ਵਿਧਾਇਕ ਧਾਲੀਵਾਲ ਵੱਲੋਂ ਰਮਦਾਸ ਦਾ ਦੌਰਾ/ 11 ਵਾਰਡਾਂ ’ਚ ਵੋਟਾਂ ਦੇ ਅਮਲ ਦਾ ਲਿਆ ਜਾਇਜ਼ਾ/ ਵੋਟ ਦੇ ਸਹੀ ਇਸਤੇਮਾਲ ਦੀ ਕੀਤੀ ਅਪੀਲ

0
4

ਅੰਮ੍ਰਿਤਸਰ ਤੋਂ ਆਪ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਅੱਜ ਹਲਕੇ ਅਧੀਨ ਆਉਂਦੇ ਨਗਰ ਕੌਂਸਲ ਰਮਦਾਸ ਵਿਖੇ ਪਹੁੰਚੇ ਜਿੱਥੇ ਉਨ੍ਹਾਂ ਨੇ 11 ਵਾਰਡਾਂ ਅੰਦਰ ਹੋ ਰਹੀਆਂ ਚੋਣਾਂ ਦਾ ਜਾਇਜ਼ਾ ਲਿਆ। ਮੀਡੀਆ ਨਾਲ ਗੱਲਬਾਤ ਕਰਦਿਆਂ ਕੁਲਦੀਪ ਧਾਲੀਵਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਨਗਰ ਨਿਗਮ ਚੋਣਾਂ ਵਿਕਾਸ ਦੇ ਮੁੱਦੇ ਤੇ ਲੜੀਆਂ ਜਾ ਰਹੀਆਂ ਹਨ ਅਤੇ ਪਾਰਟੀ ਨੂੰ ਚੰਗਾ ਹੋਣ ਦੀ ਉਮੀਦ ਹੈ। ਉਨ੍ਹਾਂ ਵੋਟਰਾਂ ਨੂੰ ਆਪਣੀ ਵੋਟ ਦਾ ਇਸਤੇਮਾਲ ਜ਼ਰੂਰ ਕਰਨ ਦੀ ਅਪੀਲ ਕੀਤੀ।

LEAVE A REPLY

Please enter your comment!
Please enter your name here