ਲੁਧਿਆਣਾ ਦੇ ਚੀਮਾ ਚੌਂਕ ਨੇੜੇ ਭਿਆਨਕ ਹਾਦਸਾ/ ਟਰਾਲੀ ਦੀ ਟੱਕਰ ਨਾਲ ਸਾਈਕਲ ਸਵਾਰ ਦੀ ਮੌਤ/ ਗਲਤ ਸਾਈਡ ਤੋਂ ਆ ਰਹੇ ਸੀ ਟਰੈਕਟਰ-ਟਰਾਲੀ

0
2

ਲੁਧਿਆਣਾ ਦੇ ਚੀਮਾ ਚੌਂਕ ਨੇੜੇ ਵਾਪਰੇ ਭਿਆਨਕ ਸੜਕ ਹਾਦਸੇ ਵਿਚ ਇਕ ਸਾਇਕਲ ਸਵਾਰ ਦੀ ਮੌਤ ਹੋਣ ਦੀ ਦੁਖਦਾਈ ਖਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਚੜ੍ਹਦੀ ਸਵਾਰ ਵਾਪਰਿਆਂ ਇਹ ਹਾਦਸਾ ਟਰੈਕਟਰ ਚਾਲਕ ਦੀ ਗਲਤੀ ਕਾਰਨ ਵਾਪਰਿਆ ਹੈ। ਹਾਦਸੇ ਸਮੇਂ ਟਰੈਕਟਰ-ਟਰਾਲੀ ਗਲਤ ਸਾਈਡ ਤੋਂ ਆ ਰਹੀ ਸੀ, ਜਿਸ ਨੇ 50 ਸਾਲਾ ਸਾਇਕਲ ਸਵਾਰ ਨੂੰ ਆਪਣੀ ਲਪੇਟ ਵਿਚ ਲੈ ਲਿਆ। ਮ੍ਰਿਤਕ ਪਰਵਾਸੀ ਦੱਸਿਆ ਜਾ ਰਿਹਾ ਹੈ। ਪੁਲਿਸ ਨੇ ਮ੍ਰਿਤਕ ਦੀ ਲਾਸ਼ ਸਿਵਲ ਹਸਪਤਾਲ ਦੀ ਮੋਰਚਰੀ ਵਿਚ ਰਖਵਾ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

LEAVE A REPLY

Please enter your comment!
Please enter your name here