ਸਿੱਖ ਆਗੂ ਭਾਈ ਵਡਾਲਾ ਦਾ ਸ਼੍ਰੋਮਣੀ ਕਮੇਟੀ ’ਤੇ ਹਮਲਾ/ ਪ੍ਰਧਾਨ ਧਾਮੀ ਦੇ ਸਿੱਟ ਬਾਰੇ ਬਿਆਨ ’ਤੇ ਚੁੱਕੇ ਵੱਡੇ ਸਵਾਲ/ ਸਿੱਟ ਨੂੰ ਸਹਿਯੋਗ ਨਾ ਦੇਣ ਦੇ ਲਾਏ ਗੰਭੀਰ ਇਲਜ਼ਾਮ

0
6

328 ਸਰੂਪਾਂ ਦੇ ਮਾਮਲੇ ਵਿੱਚ ਨਵਾਂ ਮੋੜ ਸਾਹਮਣੇ ਆਉਂਦਾ ਨਜ਼ਰ ਆ ਰਿਹਾ ਹੈ। ਐਸਜੀਪੀਸੀ ਪ੍ਰਧਾਨ ਧਾਮੀ ਵੱਲੋਂ ਸਿੱਟ ਬਾਰੇ ਦਿੱਤੇ ਬਿਆਨ ਨੂੰ ਲੈ ਕੇ ਸਿੱਖ ਆਗੂ ਭਾਈ ਬਲਦੇਵ ਸਿੰਘ ਵੰਡਾਲਾ ਨੇ ਸ਼੍ਰੋਮਣੀ ਕਮੇਟੀ ਉਤੇ ਵੱਡੇ ਸਵਾਲ ਖੜ੍ਹੇ ਕੀਤੇ ਨੇ। ਇਸ ਸਬੰਧੀ ਬਿਆਨ ਜਾਰੀ ਕਰਦਿਆਂ ਭਾਈ ਵਡਾਲਾ ਨੇ ਇਲਜ਼ਾਮ ਲਾਇਆ ਕਿ ਐਸਜੀਪੀਸੀ ਪ੍ਰਧਾਨ ਧਾਮੀ ਵੱਲੋਂ ਸਿੱਟ ਨੂੰ ਸਹਿਯੋਗ ਨਹੀਂ ਦਿੱਤਾ ਜਾ ਰਿਹਾ ਉਲਟਾ ਸਿੱਟ ਦੇ ਸਵਾਲਾਂ ਨੂੰ ਟਾਲਣ ਲਈ ਨਵੇਂ ਨਵੇਂ ਬਹਾਨੇ ਘੜੇ ਜਾ ਰਹੇ ਨੇ।

LEAVE A REPLY

Please enter your comment!
Please enter your name here