ਜਲੰਧਰ ਪਹੁੰਚੇ ਭਾਜਪਾ ਸੂਬਾ ਪ੍ਰਧਾਨ ਕੇਵਲ ਢਿੱਲੋਂ/ ਸਾਬਕਾ ਮੰਤਰੀ ਮਨੋਰੰਜਨ ਕਾਲੀਆਂ ਨੇ ਕੀਤਾ ਸਵਾਗਤ/ ਪੰਜਾਬ ਅੰਦਰ ਅਗਲੀ ਸਰਕਾਰ ਭਾਜਪਾ ਦੀ ਬਣਨ ਦਾ ਦਾਅਵਾ

0
3

ਭਾਜਪਾ ਦੇ ਨਵ-ਨਿਯੁਕਤ ਪੰਜਾਬ ਪ੍ਰਧਾਨ ਕੇਵਲ ਸਿੰਘ ਢਿੱਲੋਂ ਅੱਜ ਜਲੰਧਰ ਪਹੁੰਚੇ ਜਿੱਥੇ ਉਨ੍ਹਾਂ ਨੇ ਸਾਬਕਾ ਕੈਬਨਿਟ ਮੰਤਰੀ ਮਨੋਰੰਜਨ ਕਾਲੀਆਂ ਦੇ ਘਰ ਜਾ ਕੇ ਭਾਜਪਾ ਆਗੂਆਂ ਨਾਲ ਮੁਲਾਕਾਤ ਕੀਤੀ।  ਇਸੇ ਦੌਰਾਨ ਉਨ੍ਹਾਂ ਦਾ ਮਨੋਰੰਜਨ ਕਲਿਆਣ ਅਤੇ ਭਾਜਪਾ ਲੀਡਰਸ਼ਿਪ ਨੇ ਨਿੱਘਾ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ 2027 ਵਿਚ ਭਾਜਪਾ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਸਾਰੀਆਂ 117 ਸੀਟਾਂ ‘ਤੇ ਚੋਣ ਲੜੇਗੀ ਅਤੇ ਸ਼ਾਨਦਾਰ ਜਿੱਤ ਦਰਜ ਕਰਕੇ ਪੰਜਾਬ ਅੰਦਰ ਭਾਜਪਾ ਦੀ ਸਰਕਾਰ ਬਣਾਏਗੀ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ਹੇਠਾਂ ਦੇਸ਼ ਨੇ ਬਹੁਤ ਤਰੱਕੀ ਕੀਤੀ ਅਤੇ ਹੁਣ ਪੰਜਾਬ ਦੇ ਵਿਕਾਸ ਦੀ ਵਾਰੀ ਹੈ।

LEAVE A REPLY

Please enter your comment!
Please enter your name here