ਸੁਖਪਾਲ ਖਹਿਰਾ ਦਾ ਝਾੜੂ ਦੀ ਬੇਅਦਬੀ ਨੂੰ ਲੈ ਕੇ ਤੰਜ਼/ ਕਾਂਗਰਸੀ ਵਰਕਰ ਖਿਲਾਫ਼ ਕਾਰਵਾਈ ’ਤੇ ਚੁੱਕੇ ਸਵਾਲ/ ਲਾਈਵ ਹੋ ਕੇ ਤੀਲਾ ਤੀਲਾ ਕੀਤਾ ਝਾੜੂ

0
2

ਕਾਂਗਰਸੀ ਆਗੂ ਸੁਖਪਾਲ ਖਹਿਰਾ ਨੇ ਝਾੜੂ ਦੀ ਬੇਅਦਬੀ ਮਾਮਲੇ ਵਿਚ ਕਾਂਗਰਸੀ ਵਰਕਰ ਖਿਲਾਫ ਕੀਤੀ ਕਾਰਵਾਈ ਨੂੰ ਲੈ ਕੇ ਸਰਕਾਰ ਨੂੰ ਘੇਰਿਆ ਹੈ। ਇਸ ਸਬੰਧੀ ਬਿਆਨ ਜਾਰੀ ਕਰਦਿਆਂ ਸੁਖਪਾਲ ਖਹਿਰਾ ਨੇ ਕਿਹਾ ਕਿ ਸਰਕਾਰ ਨੇ ਝਾੜੂ ਦੀ ਬੇਅਦਬੀ ਦੇ ਦੋਸ਼ਾਂ ਤਹਿਤ ਕਾਂਗਰਸ ਵਰਕਰ ਨੂੰ ਜੇਲ੍ਹ ਭੇਜ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਦੋਸ਼ੀਆਂ ਨੂੰ ਤਾਂ ਫੜ ਨਹੀਂ ਸਕੀ ਪਰ ਝਾੜੂ ਦੀ ਬੇਅਦਬੀ ਦੇ ਦੋਸ਼ਾਂ ਤਹਿਤ ਤੁਰੰਤ ਕਾਰਵਾਈ ਕਰ ਦਿੱਤੀ ਹੈ।

LEAVE A REPLY

Please enter your comment!
Please enter your name here