ਇੰਦਵਾਲ ਸਾਹਿਬ ਵਿਖੇ ਨਸ਼ਾ ਛੁਡਾਊ ਕੈਂਪ ਸੀਲ/ ਗੈਰ ਕਾਨੂੰਨੀ ਤੌਰ ’ਤੇ ਚਲਾਇਆ ਜਾ ਰਿਹਾ ਸੀ ਕੈਂਪ/ ਐਸਡੀਐਮ ਦੀ ਅਗਵਾਈ ਹੇਠ ਪਹੁੰਚਿਆ ਪ੍ਰਸ਼ਾਸਨ

0
2

ਤਰਨ ਤਾਰਨ ਦੇ ਅਧੀਨ ਆਉਂਦੇ ਕਸਬਾ ਗੋਇੰਦਵਾਲ ਸਾਹਿਬ ਚ ਗੈਰ ਕਾਨੂਨੀ ਢੰਗ ਨਾਲ ਚੱਲ ਰਹੇ ਨਸ਼ਾ ਛਡਾਊ ਕੈਂਪ ਨੂੰ ਐਸਡੀਐਮ ਦੀ ਅਗਵਾਈ ਚ ਪ੍ਰਸ਼ਾਸਨ ਵੱਲੋਂ ਸੀਲ ਕੀਤਾ ਗਿਆ ਹੈ। ਪ੍ਰਸ਼ਾਸਨ ਨੇ ਇਹ ਕਾਰਵਾਈ ਗੁਪਤ ਸੂਚਨਾ ਦੇ ਆਧਾਰ ਤੇ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸਡੀਐਮ ਸੰਜੀਵ ਸ਼ਰਮਾ ਦੇ ਦੱਸਣ ਮੁਤਾਬਕ ਪ੍ਰਸ਼ਾਸਨ ਨੂੰ ਸੂਚਨਾ ਮਿਲੀ ਸੀ ਕਿ ਖੰਡੂਰ ਸਾਹਿਬ ਅੰਦਰ ਗੈਰ ਕਾਨੂੰਨੀ ਤਰੀਕੇ ਨਾਲ ਨਸ਼ਾ ਛੁਡਾਊ ਕੈਂਪ ਖੋਲ੍ਹਿਆ ਹੋਇਆ ਹੈ, ਜਿਸ ਤੇ ਕਾਰਵਾਈ ਕਰਦਿਆਂ ਕੈਂਪ ਨੂੰ ਸੀਲ ਕਰ ਕੇ ਅਗਲੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ।

LEAVE A REPLY

Please enter your comment!
Please enter your name here