ਜਲੰਧਰ ’ਚ ਨੌਜਵਾਨ ’ਤੇ ਚੱਲੀਆਂ ਗੋਲੀਆਂ/ ਕਾਰ ਸਵਾਰ ਗੋਲੀਆਂ ਚਲਾ ਕੇ ਫਰਾਰ/ ਪੇਟ ਲੱਗੀ ਗੋਲੀ, ਹਸਪਤਾਲ ਕਰਵਾਇਆ ਦਾਖਲ

0
2

ਜਲੰਧਰ ਦੇ ਸ਼ਹੀਦ ਬਾਬੂ ਲਾਭ ਸਿੰਘ ਨਗਰ ਵਿੱਚ ਇੱਕ ਕਾਰ ਸਵਾਰ ਅਪਰਾਧੀਆਂ ਨੇ ਇੱਕ ਨੌਜਵਾਨ ‘ਤੇ ਗੋਲੀਆਂ ਚਲਾ ਦਿੱਤੀਆਂ। ਨੌਜਵਾਨ ਨੂੰ ਪੇਟ ਵਿੱਚ ਗੋਲੀ ਲੱਗੀ ਅਤੇ ਉਸਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ, ਜਿੱਥੇ ਉਸ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਜ਼ਖਮੀ ਵਿਅਕਤੀ ਦੀ ਪਛਾਣ ਆਰੀਆ ਨਗਰ ਦੇ ਰਹਿਣ ਵਾਲੇ ਰਾਹੁਲ ਵਜੋਂ ਹੋਈ ਹੈ। ਮੌਕੇ ਤੇ ਪਹੁੰਚੀ ਥਾਣਾ ਬਸਤੀ ਬਾਵਾ ਖੇਲ ਦੀ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

LEAVE A REPLY

Please enter your comment!
Please enter your name here