ਬਟਾਲਾ ਦੇ ਵਿਧਾਇਕ ਸ਼ੈਰੀ ਕਲਸੀ ਪੂਰਾ ਕੀਤਾ ਵਾਅਦਾ/ ਵਾਰਡ-3 ਦੇ ਕੌਂਸਲਰ ਨੂੰ ਦਿੱਤਾ 1 ਕਰੋੜ ਦਾ ਚੈੱਕ/ ਵਾਰਡ ਦੇ ਬਹੁਪੱਖੀ ਵਿਕਾਸ ’ਤੇ ਖਰਚੀ ਜਾਵੇਗੀ ਰਕਮ

0
3

 

ਬਟਾਲਾ ਤੋਂ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਸ਼ਹਿਰ ਵਾਸੀਆਂ ਨਾਲ ਕੀਤਾ ਵਾਅਦਾ ਪੂਰਾ ਕਰ ਦਿੱਤਾ ਹੈ। ਵਿਧਾਇਕ ਕਲਸੀ ਨੇ ਨਗਰ ਕੌਂਸਲ ਚੋਣਾਂ ਦੌਰਾਨ ਜੇਤੂ ਰਹਿਣ ਵਾਲੇ ਉਮੀਦਵਾਰਾਂ ਦੇ ਵਾਰਡਾਂ ਨੂੰ ਵਿਕਾਸ ਕੰਮਾਂ ਲਈ ਇਕ ਕਰੋੜ ਦੇਣ ਦਾ ਐਲਾਨ ਕੀਤਾ ਸੀ, ਇਸੇ ਤਹਿਤ ਵਾਰਡ ਨੰਬਰ 3 ਦੇ ਨਵ-ਨਿਯੁਕਤ ਕੌਂਸਲਰ ਕਾਕੇ ਸ਼ਾਹ ਨੂੰ ਵਾਰਡ ਦੇ ਚਹੁਪੱਖੀ ਵਿਕਾਸ ਲਈ 1 ਕਰੋੜ ਰੁਪਏ ਦਾ ਚੈੱਕ ਭੇਂਟ ਕੀਤਾ ਹੈ। ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਉਨ੍ਹਾਂ ਨੇ ਵਾਰਡ ਵਾਸੀਆਂ ਨਾਲ ਕੀਤਾ ਵਾਅਦਾ ਪੂਰਾ ਕੀਤਾ ਹੈ।

LEAVE A REPLY

Please enter your comment!
Please enter your name here