ਪੰਜਾਬ ਮੁੱਖ ਮੰਤਰੀ ਮਾਨ ਦਾ SIR ਨੂੰ ਲੈ ਕੇ ਖਾਸ ਸੰਦੇਸ਼/ ਸਮੂਹ ਪੰਜਾਬ ਵਾਸੀਆਂ ਨੂੰ ਫਾਰਮ ਭਰਮ ਦੀ ਅਪੀਲ/ ਸਰਕਾਰ ਵੱਲੋਂ ਹਰ ਤਰ੍ਹਾਂ ਦੇ ਸਹਿਯੋਗ ਦਾ ਦਿੱਤਾ ਭਰੋਸਾ By admin - July 8, 2026 0 3 Facebook Twitter Pinterest WhatsApp ਮੁੱਖ ਮੰਤਰੀ ਭਗਵੰਤ ਮਾਨ ਨੇ ਐਸਆਈਆਰ ਨੂੰ ਲੈ ਕੇ ਪੰਜਾਬ ਵਾਸੀਆਂ ਨੂੰ ਖਾਸ ਅਪੀਲ ਕੀਤੀ ਹੈ। ਮੁੱਖ ਮੰਤਰੀ ਨੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਕ ਐਸਆਈਆਰ ਫਾਰਮ ਹਰ ਹਾਲਤ ਵਿਚ ਭਰਨ ਦੀ ਗੱਲ ਕਹੀ ਹੈ। ਉਨ੍ਹਾਂ ਕਿਹਾ ਕਿ ਫਾਰਮ ਨਾ ਭਰਨ ਦੀ ਸੂਰਤ ਵਿਚ ਵੋਟ ਕੱਟੀ ਜਾ ਸਕਦੀ ਹੈ, ਜਿਸ ਦੇ ਚਲਦਿਆਂ ਲੋਕਾਂ ਨੂੰ ਸਰਕਾਰੀ ਸਕੀਮਾਂ ਦਾ ਲਾਭ ਮਿਲਣਾ ਬੰਦ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਲੋਕਾਂ ਦੀ ਹਰ ਮੁਸ਼ਕਲ ਹੱਲ ਕਰਨ ਲਈ ਵਚਨਬੱਧ ਹੈ, ਇਸ ਲਈ ਸਮੂਹ ਸੂਬਾ ਵਾਸੀਆਂ ਨੂੰ ਐਸਆਈਆਰ ਵਿਚ ਸਹਿਯੋਗ ਕਰਨਾ ਚਾਹੀਦਾ ਹੈ। https://knocknews.tv/wp-content/uploads/2026/07/WhatsApp-Video-2026-07-08-at-2.14.19-PM.mp4