ਪੰਜਾਬ ਫਤਹਿਗੜ੍ਹ ਦੀ ਨਸ਼ੇ ਨਾਲ ਸਬੰਧਤ ਵੀਡੀਓ ਵਾਇਰਲ/ ਸਰਿੰਜ ਸਮੇਤ ਨੌਜਵਾਨ ਦੀ ਮ੍ਰਿਤਕ ਦੇਹ/ ਨਸ਼ੇ ਦੀ ਓਵਰਡੋਜ਼ ਨਾਲ ਮੌਤ ਹੋਣ ਦੇ ਚਰਚੇ By admin - July 13, 2026 0 2 Facebook Twitter Pinterest WhatsApp ਪੰਜਾਬ ਸਰਕਾਰ ਤੇ ਪੁਲਿਸ ਦੀ ਸਖਤੀ ਦੇ ਬਾਵਜੂਦ ਨਸ਼ੇ ਨਾਲ ਨੌਜਵਾਨਾਂ ਦੀਆਂ ਮੌਤਾਂ ਦਾ ਸਿਲਸਿਲਾ ਰੁਕ ਨਹੀਂ ਰਿਹਾ। ਅਜਿਹੀ ਹੀ ਵੀਡੀਓ ਸ਼ੋਸ਼ਲ ਮੀਡੀਆ ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ, ਜਿਸ ਵਿਚ ਇਕ ਨੌਜਵਾਨ ਦੀ ਮ੍ਰਿਤਕ ਦੇਹ ਪਈ ਹੈ ਅਤੇ ਨੇੜੇ ਹੀ ਇਕ ਸਰਿਜ ਪਈ ਦਿਖਾਈ ਦੇ ਰਹੀ ਹੈ। ਵੀਡੀਓ ਫਤਹਿਗੜ੍ਹ ਸਾਹਿਬ ਅਧੀਨ ਆਉਂਦੀ ਮੰਡੀ ਗੋਬਿੰਦਗੜ੍ਹ ਦੇ ਦੁਸ਼ਹਿਰਾ ਗਰਾਊਂਡ ਇਲਾਕੇ ਦੀ ਦੱਸੀ ਜਾ ਰਹੀ ਹੈ। ਵੀਡੀਓ ਬਾਰੇ ਪੁਲਿਸ ਪ੍ਰਸ਼ਾਸਨ ਦਾ ਅਧਿਕਾਰਤ ਬਿਆਨ ਸਾਹਮਣੇ ਨਹੀਂ ਆਇਆ।