ਧਾਰੀਵਾਲ ਨਹਿਰ ’ਚ ਅਣਪਛਾਤੇ ਨੇ ਮਾਰੀ ਛਾਲ/ ਨਹਿਰ ਕੰਢੇ ਰੱਖੀ ਕਾਪੀ ’ਚੋਂ ਮਿਲਿਆ ਖੁਦਕੁਸ਼ੀ ਨੋਟ/ ਮੌਕੇ ਤੇ ਪਹੁੰਚੀ ਪੁਲਿਸ ਨੇ ਜਾਂਚ ਕੀਤੀ ਸ਼ੁਰੂ

0
2

ਗੁਰਦਾਸਪੁਰ ਦੇ ਧਾਰੀਵਾਲ ਵਿਚੋਂ ਲੰਘਦੀ ਵੱਡੀ ਨਹਿਰ ਕੰਢੇ ਹਾਲਾਤ ਉਸ ਵੇਲੇ ਦਹਿਸ਼ਤ ਵਾਲੇ ਬਣ ਗਏ ਜਦੋਂ ਇਕ ਅਣਪਛਾਤੇ ਸਖਸ਼ ਨੇ ਨਹਿਰ ਵਿਚ ਛਾਲ ਮਾਰ ਦਿੱਤੀ। ਘਟਨਾ ਤੋਂ ਬਾਅਦ ਮੌਕੇ ਤੇ ਵੱਡੀ ਗਿਣਤੀ ਲੋਕ ਇਕੱਤਰ ਹੋ ਗਏ। ਪ੍ਰਤੱਖਦਰਸ਼ੀਆਂ ਮੁਤਾਬਕ ਛਾਲ ਮਾਰਨ ਤੋਂ ਪਹਿਲਾਂ ਉਸ ਨੇ ਨਹਿਰ ਦੇ ਪੁਲ ਉਪਰ ਇਕ ਕਾਪੀ ਰੱਖ ਦਿੱਤੀ, ਜਿਸ ਵਿਚ ਉਸ ਨੇ ਕੁੱਝ ਲੋਕਾਂ ਤੋਂ ਦੁਖੀ ਹੋ ਕੇ ਛਲਾਂਗ ਲਗਾਉਣ ਦੀ ਗੱਲ ਲਿਖੀ ਗਈ ਹੈ। ਮੌਕੇ ਤੇ ਪਹੁੰਚੀ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ।

LEAVE A REPLY

Please enter your comment!
Please enter your name here