ਪਟਿਆਲਾ ਦੇ ਸਨੌਰ ’ਚ ਨੌਜਵਾਨ ਦਾ ਕਤਲ/ ਦੋ ਧਿਰਾਂ ਦੀ ਲੜਾਈ ਦੌਰਾਨ ਵਾਪਰੀ ਵਾਰਦਾਤ/ ਪੁਲਿਸ ਨੇ ਮਾਮਲਾ ਦਰਜ ਕਰ ਕੇ ਜਾਂਚ ਆਰੰਭੀ

0
3

ਪਟਿਆਲਾ ਦੇ ਹਲਕਾ ਸਨੌਰ ਵਿਖੇ ਨੌਜਵਾਨਾਂ ਦੇ ਦੋ ਧੜਿਆਂ ਵਿਚਾਲੇ ਹੋਈ ਲੜਾਈ ਦੌਰਾਨ ਨੌਜਵਾਨ ਦਾ ਕਤਲ ਹੋਣ ਦੀ ਖਬਰ ਸਾਹਮਣੇ ਆਈ ਹੈ। ਘਟਨਾ ਗੁਰਦੁਆਰਾ ਸ੍ਰੀ ਅਕਾਲਗੜ੍ਹ ਸਾਹਿਬ ਸਾਹਮਣੇ ਦੀ ਦੱਸੀ ਜਾ ਰਹੀ ਹੈ। ਮ੍ਰਿਤਕ ਦੀ ਪਛਾਣ 27 ਸਾਲਾ ਜਸਨਪ੍ਰੀਤ ਸਿੰਘ ਪੁੱਤਰ ਯਾਦਵਿੰਦਰ ਸਿੰਘ ਵਜੋਂ ਹੋਈ ਹੈ ਜੋ ਸਥਾਨਕ ਵਾਸੀ ਹੀ ਦੱਸਿਆ ਜਾ ਰਿਹਾ ਹੈ। ਮੌਕੇ ਤੇ ਪਹੁੰਚੀ ਪੁਲਿਸ ਨੇ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

LEAVE A REPLY

Please enter your comment!
Please enter your name here