ਗੁਰਦਾਸਪੁਰ ਵਿਖੇ 80ਵੇਂ ਆਜ਼ਾਦੀ ਦਿਹਾੜੇ ਮੌਕੇ ਸਮਾਗਮ/ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕੀਤੀ ਸ਼ਿਰਕਤ/ ਅਦਾ ਕੀਤੀ ਤਿਰੰਗਾ ਲਹਿਰਾਉਣ ਦੀ ਰਸਮ

0
2

80ਵੇਂ ਆਜ਼ਾਦੀ ਦਿਹਾੜੇ ਮੌਕੇ ਅੱਜ ਸਰਹੱਦੀ ਜ਼ਿਲ੍ਹਾ ਗੁਰਦਾਸਪੁਰ ਵਿਖੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਸ਼ਹੀਦ ਨਵਦੀਪ ਸਿੰਘ ਸਟੇਡੀਅਮ ਵਿਖੇ ਕਰਵਾਏ ਗਏ ਇਸ ਸਮਾਗਮ ਵਿਚ ਕੈਬਨਿਟ ਮੰਤਰੀ ਬਲਜੀਤ ਕੌਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕੀਤੀ। ਇਸ ਮੌਕੇ ਮੀਡੀਆਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੇ ਸ਼ਹੀਦਾਂ ਦੀ ਯਾਦ ਵਿਚ ਪਾਰਕ ਬਣਾਉਣ ਲਈ ਇੰਪਰੂਵਮੈਂਟ ਟਰੱਸਟ ਤੇ ਸਥਾਨਕ ਪ੍ਰਸ਼ਾਸਨ ਦਾ ਧੰਨਵਾਦ ਕੀਤਾ। ਇਸੇ ਦੌਰਾਨ ਸ਼ਹੀਦਾਂ ਦਾ ਪਰਿਵਾਰਾਂ ਨੂੰ ਸਨਮਾਨਤ ਵੀ ਕੀਤਾ ਗਿਆ।

LEAVE A REPLY

Please enter your comment!
Please enter your name here