ਪੰਜਾਬ ਖਡੂਰ ਸਾਹਿਬ ਤੋਂ ਵਿਧਾਇਕ ਲਾਲਪੁਰਾ ਨੂੰ ਅਹਿਮ ਜ਼ਿੰਮੇਵਾਰੀ/ ਪਾਰਟੀ ਦੇ ਮੁੱਖ ਬੁਲਾਰੇ ਵਜੋਂ ਹੋਈ ਨਿਯੁਕਤੀ/ ਵਿਧਾਇਕ ਨੇ ਮਿਲੀ ਜ਼ਿੰਮੇਵਾਰੀ ਲਈ ਕੀਤਾ ਧੰਨਵਾਦ By admin - August 23, 2026 0 3 Facebook Twitter Pinterest WhatsApp ਆਮ ਆਦਮੀ ਪਾਰਟੀ ਨੇ ਖਡੂਰ ਸਾਹਿਬ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੂੰ ਸੰਗਠਨ ਵਿੱਚ ਇੱਕ ਹੋਰ ਮਹੱਤਵਪੂਰਨ ਜ਼ਿੰਮੇਵਾਰੀ ਸੌਂਪੀ ਹੈ। ਪਾਰਟੀ ਨੇ ਪਾਰਟੀ ਦੇ ਯੂਥ ਵਿੰਗ ਦੇ ਸੂਬਾ ਪ੍ਰਧਾਨ ਵਜੋਂ ਭੂਮਿਕਾ ਨਿਭਾਅ ਰਹੇ ਵਿਧਾਇਕ ਲਾਇਲਪੁਰਾ ਨੂੰ ਹੁਣ ਪਾਰਟੀ ਦਾ ਮੁੱਖ ਬੁਲਾਰੇ ਨਿਯੁਕਤ ਕੀਤਾ ਗਿਆ ਹੈ। ਇਸ ਨਵੀਂ ਜ਼ਿੰਮਵਾਰੀ ਮਿਲਣ ਤੋਂ ਬਾਅਦ ਵਿਧਾਇਕ ਲਾਲਪੁਰਾ ਨੇ ਪਾਰਟੀ ਵਰਕਰਾਂ ਅਤੇ ਲੀਡਰਸ਼ਿਪ ਦਾ ਧੰਨਵਾਦ ਕੀਤਾ ਹੈ। https://knocknews.tv/wp-content/uploads/2026/08/1002116245.mp4