ਪੰਜਾਬ ਅਕਾਲੀ ਦਲ ਨੇ ਭ੍ਰਿਸ਼ਟਾਚਾਰ ਦੇ ਮੁੱਦੇ ਦੇ ਘੇਰੀ ਸਰਕਾਰ/ ਬੁਲਾਰਾ ਕਲੇਰ ਨੇ ਬਿਆਨ ਕਰ ਕੇ ਚੁੱਕੇ ਸਵਾਲ/ ਮੁੱਖ ਮੰਤਰੀ ਤੋਂ ਸਥਿਤੀ ਸਪੱਸ਼ਟ ਕਰਨ ਦੀ ਕੀਤੀ ਮੰਗ By admin - August 25, 2026 0 2 Facebook Twitter Pinterest WhatsApp ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਅਰਸ਼ਦੀਪ ਸਿੰਘ ਕਲੇਰ ਨੇ ਭ੍ਰਿਸ਼ਟਾਚਾਰ ਦੇ ਮੁੱਦੇ ਤੇ ਸਰਕਾਰ ਨੂੰ ਘੇਰਿਆ ਹੈ। ਇਸ ਸਬੰਧੀ ਬਿਆਨ ਜਾਰੀ ਕਰਦਿਆਂ ਅਰਸ਼ਦੀਪ ਕਲੇਰ ਨੇ ਕਿਹਾ ਕਿ ਮੁੱਖ ਮੰਤਰੀ ਭ੍ਰਿਸ਼ਟਾਚਾਰ ਖਿਲਾਫ ਵੱਡੇ ਵੱਡੇ ਬਿਆਨ ਦਿੰਦੇ ਹਨ ਪਰ ਹੁਣ ਆਪਣੇ ਪਰਿਵਾਰ ਤੇ ਲੱਗੇ ਦੋਸ਼ਾਂ ਬਾਰੇ ਚੁੱਪ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੇ ਪਤਨੀ ਤੇ ਸਾਢੂ ਤੇ ਭ੍ਰਿਸ਼ਟਾਚਾਰ ਦੇ ਗੰਭੀਰ ਇਲਜ਼ਾਮ ਲੱਗੇ ਹਨ, ਜਿਨ੍ਹਾਂ ਬਾਰੇ ਮੁਖ ਮੰਤਰੀ ਨੂੰ ਜਵਾਬ ਦੇਣਾ ਚਾਹੀਦਾ ਹੈ।