ਪੰਜਾਬ ਮਲੋਟ ’ਚ ਅਕਾਲੀ ਦਲ ਦਾ ਸਰਕਾਰ ਖਿਲਾਫ ਪ੍ਰਦਰਸ਼ਨ/ ਬਿਜਲੀ ਕੱਟਾਂ ਨੂੰ ਲੈ ਕੇ ਕੀਤੀ ਨਾਅਰੇਬਾਜ਼ੀ/ ਅਣਐਲਾਨੇ ਬਿਜਲੀ ਕੱਟ ਤੁਰੰਤ ਬੰਦ ਕਰਨ ਦੀ ਮੰਗ By admin - September 16, 2026 0 2 Facebook Twitter Pinterest WhatsApp ਸ਼੍ਰੋਮਣੀ ਅਕਾਲੀ ਦਲ ਵੱਲੋਂ ਬਿਜਲੀ ਕੱਟਾਂ ਨੂੰ ਲੈ ਕੇ ਸਰਕਾਰ ਨੂੰ ਲਗਾਤਾਰ ਘੇਰਿਆ ਜਾ ਰਿਹਾ ਹੈ। ਇਸੇ ਤਹਿਤ ਅਕਾਲੀ ਦਲ ਦੇ ਆਗੂਆਂ ਵੱਲੋਂ ਮਲੋਟ ਵਿਖੇ ਪਾਵਰਕਾਮ ਦਫਤਰ ਅੱਗੇ ਧਰਨਾ ਦੇ ਕੇ ਪ੍ਰਦਰਸ਼ਨ ਕੀਤਾ। ਮਲੋਟ ਤੋਂ ਸਾਬਕਾ ਵਿਧਾਇਕ ਹਰਪ੍ਰੀਤ ਸਿੰਘ ਅਗਵਾਈ ਵਿਚ ਇਕੱਤਰ ਹੋਏ ਅਕਾਲੀ ਵਰਕਰਾਂ ਨੇ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ। ਅਕਾਲੀ ਆਗੂਆਂ ਨੇ ਸਰਕਾਰ ਤੋਂ ਲੋਕਾਂ ਨੂੰ ਨਿਰਵਿਘਣ ਬਿਜਲੀ ਸਪਲਾਈ ਦੇਣ ਦੀ ਮੰਗ ਕੀਤੀ।