ਜਲਾਲਾਬਾਦ ਪਹੁੰਚੇ ਮੰਤਰੀ ਗੁਰਮੀਤ ਸਿੰਘ ਖੁੱਡੀਆਂ/ ਨਵੀਂ ਜਾਮਣ ਮੰਡੀ ਦਾ ਰੱਖਿਆ ਨੀਂਹ ਪੱਥਰ/ ਮਾਰਕੀਟ ਕਮੇਟੀ ਦੇ ਚੇਅਰਮੈਨ ਦੀ ਕੀਤੀ ਤਾਜਪੋਸ਼ੀ

0
4

 

ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਅੱਜ ਹਲਕਾ ਜਲਾਲਾਬਾਦ ਵਿਖੇ ਪਹੁੰਚੇ ਜਿੱਥੇ ਉਨ੍ਹਾਂ ਨੇ ਮੰਡੀ ਅਰਨੀਵਾਲਾ ਵਿਖੇ ਏਸ਼ੀਆ ਦੀ ਪਹਿਲੀ ਜਾਮਨ ਮੰਡੀ ਦਾ ਨੀਂਹ ਪੱਥਰ ਰੱਖਿਆ।  ਇਸ ਤੋਂ ਇਲਾਵਾ ਉਨ੍ਹਾਂ ਨੇ ਜਲਾਲਾਬਾਦ ਮਾਰਕੀਟ ਕਮੇਟੀ ਦੇ ਨਵੇਂ ਚੇਅਰਮੈਨ ਪਿੰਟਾ ਚੁੱਗ ਦੀ ਤਾਜਪੋਸ਼ੀ ਕਰਵਾਈ ਗਈ। ਮੰਤਰੀ ਦੀ ਜਲਾਲਾਬਾਦ ਫੇਰੀ ਦੌਰਾਨ ਸਥਾਨਕ ਆਗੂਆਂ ਤੇ ਵਰਕਰਾਂ ਵਿਚ ਕਾਫੀ ਉਤਸ਼ਾਹ ਵੇਖਣ ਨੂੰ ਮਿਲਿਆ ਅਤੇ ਉਨ੍ਹਾਂ ਨੇ ਮੰਤਰੀ ਦਾ ਫੁੱਲਾਂ ਦਾ ਹਾਰਾਂ ਨਾਲ ਸਵਾਗਤ ਕੀਤਾ। ਇਸ ਮੌਕੇ ਹਲਕਾ ਵਿਧਾਇਕ ਜਗਦੀਪ ਕੰਬੋਜ਼ ਗੋਲਡੀ ਨੇ ਨਵ-ਨਿਯੁਕਤ ਅਹੁਦੇਦਾਰਾਂ ਨੂੰ ਵਧਾਈ ਦਿੱਤੀ।

LEAVE A REPLY

Please enter your comment!
Please enter your name here