ਮਲੋਟ ’ਚ ਆਂਗਣਵਾੜੀ ਵਰਕਰਾਂ ਨੇ ਘੇਰੀ ਮੰਤਰੀ ਦੀ ਕੋਠੀ/ ਕੈਬਨਿਟ ਮੰਤਰੀ ਬਲਜੀਤ ਕੌਰ ਦੇ ਘਰ ਅੱਗੇ ਪ੍ਰਦਰਸ਼ਨ/ ਸਰਕਾਰ ਖਿਲਾਫ ਕੀਤੀ ਨਾਅਰੇਬਾਜ਼ੀ

0
2

ਆਗਣਵਾੜੀ ਵਰਕਰਾਂ ਵੱਲੋਂ ਅੱਜ ਮਲੋਟ ਦੇ ਮਾਡਲ ਟਾਊਨ ਵਿਖੇ ਸਥਿਤ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦੇ ਘਰ ਦਾ ਘਿਰਾਓ ਕਰ ਕੇ ਨਾਅਰੇਬਾਜ਼ੀ ਕੀਤੀ। ਆਂਗਣਵਾੜੀ ਵਰਕਰਾਂ ਨੇ ਪੰਜਾਬ ਸਰਕਾਰ ਅਤੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ। ਵਰਕਰਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਸਰਕਾਰ ਪ੍ਰਤੀ ਰੋਸ ਜ਼ਾਹਰ ਕੀਤਾ।  ਖਬਰਾਂ ਮੁਤਾਬਕ ਪੁਲਿਸ ਨੂੰ ਆਗਣਵਾੜੀ ਵਰਕਰਾਂ ਦੇ ਆਉਣ ਦੀ ਭਿਣਕ ਨਹੀਂ ਪਈ, ਜਿਸ ਦੇ ਚਲਦਿਆਂ ਆਗਣਵਾੜੀ ਵਰਕਰ ਗੇਟ ਟੱਪ ਕੇ ਕੋਠੀ ਦੇ ਨੇੜੇ ਪਹੁੰਚ ਗਈਆਂ।

LEAVE A REPLY

Please enter your comment!
Please enter your name here