ਪੰਜਾਬ ਮੋਹਾਲੀ ’ਚ ਸ਼੍ਰੋਮਣੀ ਅਕਾਲੀ ਦਲ ਦਾ ਇਕੱਠ/ ਮਾਵਾਂ ਧੀਆਂ ਇਨਸਾਫ ਯਾਤਰਾ ਤਹਿਤ ਸਮਾਗਮ/ ਹਰਸਿਮਰਤ ਬਾਦਲ ਨੇ ਕੀਤਾ ਸੰਬੋਧਨ By admin - September 26, 2026 0 2 Facebook Twitter Pinterest WhatsApp ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ ਮੋਹਾਲੀ ਵਿਖੇ ਮਾਵਾਂ-ਧੀਆਂ ਇਨਸਾਫ ਯਾਤਰਾ ਨੂੰ ਲੈ ਕੇ ਵੱਡਾ ਇਕੱਠ ਕੀਤਾ ਗਿਆ। ਇਸ ਇਕੱਠ ਵਿਚ ਸਾਂਸਦ ਹਰਸਿਮਰਤ ਕੌਰ ਬਾਦਲ ਤੋਂ ਇਲਾਵਾ ਵੱਡੀ ਗਿਣਤੀ ਮਹਿਲਾਵਾਂ ਨੇ ਹਿੱਸਾ ਲਿਆ। ਆਪਣੇ ਸੰਬੋਧਨ ਵਿਚ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਮੌਜੂਦਾ ਪੰਜਾਬ ਸਰਕਾਰ ਨੇ ਲੋਕਾਂ ਨਾਲ ਝੂਠੇ ਵਾਅਦੇ ਕਰ ਕੇ ਸਰਕਾਰ ਬਣਾਈ ਪਰ ਸਾਢੇ ਚਾਰ ਸਾਲ ਬੀਤਣ ਬਾਅਦ ਕੋਈ ਵਾਅਦਾ ਪੂਰਾ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਸਰਕਾਰ ਨੇ ਮਹਿਲਾਵਾਂ ਨਾਲ ਵੀ ਧੋਖਾ ਕੀਤਾ ਹੈ।